ਕਿਸਾਨਾਂ ਦਾ ਰੱਤ ਵਹਾਉਣ ਵਾਲੇ ਐੱਸਡੀਐੱਮ ਦਾ ਤਬਾਦਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਦੇ ਐੱਸਡੀਐੱਮ ਆਯੂਸ਼ ਸਿਨਹਾ ਦਾ ਤਬਾਦਲਾ ਹੋ ਗਿਆ ਹੈ। ਹਰਿਆਣਾ ਸਰਕਾਰ ਨੇ ਤਬਾਦਲੇ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਆਯੂਸ਼ ਸਿਨਹਾ ਸਮੇਤ 19 ਆਈਏਐੱਸ ਅਫ਼ਸਰਾਂ ਅਤੇ ਇੱਕ ਐੱਚਸੀਐੱਸ ਅਫ਼ਸਰ ਦਾ ਵੀ ਤਬਾਦਲਾ ਕੀਤਾ ਗਿਆ ਹੈ। ਸਿਨਹਾ ਨੇ ਕਰਨਾਲ ਵਿੱਚ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ‘ਤੇ ਲਾਠੀਚਾਰਜ ਕਰਨ ਦਾ ਹੁਕਮ