ਪੰਜਾਬ ‘ਚ ਖਤਮ ਹੋਏ ਕਰੋਨਾ ਦੇ ਟੀਕੇ
‘ਦ ਖ਼ਾਲਸ ਬਿਊਰੋ :- ਕਰੋਨਾ ਦੇ ਕੇਸ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਸੂਬੇ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਰ ਅੱਜ ਪੰਜਾਬ ਵਿੱਚ ਕਰੋਨਾਵਾਇਰਸ ਦੇ ਟੀਕੇ ਖ਼ਤਮ ਹੋ ਗਏ ਹਨ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਪੰਜਾਬ ਭਰ ਵਿੱਚ 25 ਲੱਖ ਵਿਅਕਤੀਆਂ