ਕੋਰੋਨਾਵਾਇਰਸ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖਾਂ ਲਈ ਕੀ ਸੁਨੇਹਾ ਆਇਆ ਹੈ, ਜ਼ਰੂਰ ਸੁਣੋ
ਚੰਡੀਗੜ੍ਹ-(ਪੁਨੀਤ ਕੌਰ) ਕੋਰੋਨਾਵਾਇਰਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਬਿਆਨ ਆਇਆ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਪੂਰੀ ਦੁਨੀਆ ਦੇ ਗੁਰਦੁਆਰਿਆਂ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਇਹੋ ਜਿਹੀ ਭਿਆਨਕ ਬਿਮਾਰੀ ਦੇ ਹਾਲਾਤਾਂ ਵਿੱਚ ਸਿੱਖ ਗੁਰਦੁਆਰੇ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਸ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਗੁਰੂ ਸਾਹਿਬ ਅੱਗੇ