ਕਰੋਨਾ ਟੀਕਾ ਲਗਵਾਉਣ ਦੀ ਤਿਆਰੀ ਕਰ ਰਹੇ ਲੋਕ ਪੜ੍ਹ ਲੈਣ ਇਹ ਖਬਰ
‘ਦ ਖ਼ਾਲਸ ਬਿਊਰੋ :- ਅੱਜ ਦੇਸ਼ ਭਰ ਵਿੱਚ ਕਰੋਨਾ ਟੀਕਾਕਰਨ ਦੀ ਸ਼ੁਰੂਆਤ ਹੋ ਗਈ ਹੈ ਪਰ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਕਰੋਨਾ ਵੈਕਸੀਨ ਦੀ ਘਾਟ ਕਾਰਨ ਅੱਜ ਟੀਕਾਕਰਨ ਦੀ ਸ਼ੁਰੂਆਤ ਨਹੀਂ ਕੀਤੀ ਗਈ। ਪੰਜਾਬ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ-19 ਟੀਕਾਕਰਨ ਦੇ ਅਮਲ ਨੂੰ ‘ਵੈਕਸੀਨ ਉਪਲੱਬਧ