ਕੈਪਟਨ ਅਮਰਿੰਦਰ ਸਿੰਘ ਹਾਰ ਕੇ ਚੱਬ ਸਕਦੇ ਨੇ ਅਸੈਂਬਲੀ ਭੰਗ ਕਰਨ ਦਾ ਅੱਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਦੇ ਬਾਗੀ ਧੜੇ ਦੇ ਵਿਧਾਇਕ ਖੁਰਨ ਲੱਗੇ ਹਨ। ਕਈ ਵਿਧਾਇਕ ਹਾਲਾਂਕਿ ਜਿਹੜੇ ਮੀਟਿੰਗ ਵਿੱਚ ਹਾਜ਼ਰ ਸਨ, ਨੇ ਬਾਅਦ ਵਿੱਚ ਕਹਿ ਦਿੱਤਾ ਕਿ ਉਹ ਨਵੀਂ ਮੂਵ ਵਿੱਚ ਸ਼ਾਮਿਲ ਨਹੀਂ ਹੋਣਗੇ। ਅੱਜ ਕਾਂਗਰਸ ਅੰਦਰਲੀ ਤਸਵੀਰ ਹੋਰ ਬਦਲ ਗਈ ਜਦੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਬਾਗੀ ਧੜੇ ਦੇ