SGPC ਨੇ ਦਿੱਤੀ ਸੀ ਸਰੂਪ ਛਾਪਣ ਦੀ ਆਗਿਆ ਪਰ ਸੁਖਬੀਰ ਸਿੰਘ ਬਾਦਲ ਨਹੀਂ ਸੀ ਮੰਨੇ: ਰਿਪੁਦਮਨ ਸਿੰਘ ਮਲਿਕ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੈਨੇਡਾ ਦੇ ਸਰੀ ਵਿੱਚ ਛਾਪਣ ਦੇ ਮੁੱਦੇ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਕੈਨੇਡਾ ਵਿੱਚ ਸਰੂਪ ਛਾਪਣ ਵਾਲੇ ਬਲਵੰਤ ਸਿੰਘ ਪੰਧੇਰ ਅਤੇ ਰਿਪੁਦਮਨ ਸਿੰਘ ਮਲਿਕ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ