ਪੰਜਾਬ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ ਕੀਤੇ ਦੁਗਣੇ ਵਾਧੇ ਨੂੰ ਲਿਆ ਵਾਪਸ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 31 ਅਗਸਤ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਨੂੰ ਰੱਖਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ ਦੌਰਾਨ ਵਿਗੜੀ ਸਥਿਤੀ ਨੂੰ ਧਿਆਨ ‘ਚ ਰੱਖਦਿਆਂ