India Punjab

ਕੱਲ੍ਹ ਦੀ ਮੀਟਿੰਗ ‘ਚ ਜੇ ਸਰਕਾਰ ਨਾ ਮੰਨੀ ਤਾਂ ਮੰਗਲਵਾਰ ਨੂੰ ਕਿਸਾਨ ਲੈਣਗੇ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਵਿੱਚ ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਨਵਾਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਹ ਅੰਦੋਲਨ ਗੰਨੇ ਦੀ ਸਹੀ ਕੀਮਤ ਤੈਅ ਕਰਨ ਨੂੰ ਲੈ ਕੇ ਹੈ। ਕਿਸਾਨਾਂ ਨੇ ਸਰਕਾਰ ਨੂੰ ਗੰਨੇ ਦੀ ਕੀਮਤ 400 ਰੁਪਏ ਤੈਅ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ 390

Read More
Punjab

ਜੋਸ਼ੀ ਨੇ ਲੋਕਾਂ ਨੂੰ ਦਿੱਤਾ ‘ਰੱਬ’ ਦਾ ਦਰਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਪਾਰਟੀ ਤੋਂ ਨਿਕਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਅਸੀਂ ਪੰਜਾਬੀ ਹਾਂ ਅਤੇ ਅਸੀਂ ਲੋਕਾਂ ਦੇ ਭਲੇ ਵਾਸਤੇ, ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਵਾਸਤੇ ਰਾਜਨੀਤੀ ਕਰਦੇ ਹਾਂ। ਮੈਂ ਸਭ ਤੋਂ ਪਹਿਲਾਂ ਪੰਜਾਬੀ ਹਾਂ ਅਤੇ ਮੈਂ ਹਮੇਸ਼ਾ ਪੰਜਾਬ ਦੀ ਗੱਲ ਕਰਾਂਗਾ। ਮੈਂ

Read More
Punjab

ਪਟਵਾਰੀ ਦੀ ਪ੍ਰੀਖਿਆ ਦਾ ਆਇਆ ਨਤੀਜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਵਾਰੀ, ਜ਼ਿਲ੍ਹਦਾਰ ਅਤੇ ਇਮੀਗ੍ਰੇਸ਼ਨ ਬੁਕਿੰਗ ਕਲਰਕ ਦੀ ਪ੍ਰੀਖਿਆ ਦਾ ਨਤੀਜਾ ਆ ਗਿਆ ਹੈ। ਉਮੀਦਵਾਰ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in ’ਤੇ ਆਪਣਾ ਨਤੀਜਾ ਵੇਖ ਸਕਦੇ ਹਨ। ਵਿਭਾਗ ਨੇ ਨਤੀਜੇ ਦੀ ਪੀਡੀਐੱਫ ਵੈਬਸਾਈਟ ’ਤੇ ਪਾਈ ਹੈ, ਇਸ ਲਈ ਉਮੀਦਵਾਰਾਂ ਨੂੰ ਨਤੀਜਾ ਦੇਖਣ ਲਈ ਆਨਲਾਈਨ ਜਾ ਕੇ ਲਾਗ-ਇੰਨ ਕਰਨ ਦੀ ਜ਼ਰੂਰਤ ਨਹੀਂ

Read More
India International Punjab

ਕਾਬੁਲ ਦੇ ਹਵਾਈ ਅੱਡੇ ਤੋਂ ਭਾਰਤ ਲਈ ਉਡੀ ਬੁਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅਫਗਾਨਿਸਤਾਨ ਤੋਂ ਇਕ ਬੁਰੀ ਖਬਰ ਆ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ‘ਅਲ-ਇੰਤੇਹਾ ਰੂਜ਼’ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਾਬੁਲ ਦੇ ਹਵਾਈ ਅੱਡੇ ਉੱਤੇ ਲਗਭਗ 150 ਲੋਕਾਂ ਨੂੰ ਅਗਵਾ ਕੀਤਾ ਗਿਆ ਹੈ।ਇਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤੀ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਲੋਕਾਂ ਨੂੰ ਕਾਬੁਲ ਹਵਾਈ ਅੱਡੇ

Read More
India Punjab

ਤੇ ਹੁਣ ਆਖਿਰ DSGMC ਦੀਆਂ ਚੋਣਾਂ ਹੋਣਗੀਆਂ ਭਲਕੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਅਖਿਰ 22 ਅਗਸਤ ਯਾਨੀ ਭਲਕ ਨੂੰ ਹੋਣ ਜਾ ਰਹੀਆਂ ਹਨ ਤੇ ਨਤੀਜੇ ਦਾ ਐਲਾਨ 25 ਤਰੀਕ ਨੂੰ ਕੀਤਾ ਜਾਵੇਗਾ।ਸਰਕਾਰ ਵੱਲੋਂ ਇਸ ਤੋਂ ਪਹਿਲਾਂ ਤਿੰਨ ਵਾਰ ਚੋਣਾਂ ਮੁਲਤਵੀ ਕਰ ਦਿੱਤੀਆਂ ਸਨ। ਪਹਿਲਾਂ ਇਸਦੀ ਤਰੀਕ 25 ਅਪ੍ਰੈਲ ਨੂੰ ਮੁਕੱਰਰ ਕੀਤੀ ਗਈ ਸੀ, ਫਿਰ 18

Read More
Punjab

ਚੰਡੀਗੜ੍ਹ ‘ਚ ਧਾਰਾ 144 ਲਾਗੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸੈਕਟਰ 34 ਵਿੱਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ ਹੈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਉਨ੍ਹਾਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਦਿਲਚਸਪ ਗੱਲ ਹੈ ਕਿ ਵਰ੍ਹਦੇ ਮੀਂਹ ਵਿੱਚ ਹੀ ਕਾਂਗਰਸੀ ਵਰਕਰਾਂ ‘ਤੇ ਵਾਟਰ ਕੈਨਨ ਦਾ ਇਸਤੇਮਾਲ

Read More
Punjab

ਭਾਜਪਾ ਨੇ ਟੋਹੀ ਦਾਦੂਵਾਲ ਦੀ ‘ਸਿਆਸੀ ਨਬਜ਼’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਹਰਿਆਣਾ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਭਾਜਪਾ ਦੇ ਨੇਤਾ ਵਿਜੇ ਸਾਂਪਲਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਸਿਆਸਤ ਵਿੱਚ ਪੈਰ ਧਰਨ ਦੇ ਚੁੰਝ ਚਰਚੇ ਸ਼ੁਰੂ ਹੋ ਗਏ।ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਸਾਂਪਲਾ ਨੇ ਭਾਜਪਾ ਹਾਈਕਮਾਂਡ ਤਰਫੋ ਅਗਲੇ ਚੋਣਾਂ ਵਿੱਚ ਸਰਗਰਮ

Read More
Punjab

ਜੈਸ਼-ਏ-ਮੁਹੰਮਦ ਦੇ ਤਿੰਨ ਦਹਿਸ਼ਤਗਰਦ ਭੁੰਨੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੰਮੂ ਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਤਿੰਨ ਦਹਿਸ਼ਤਗਰਦ ਹਲਾਕ ਹੋ ਗਏ ਹਨ।ਇਸ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੁਰੱਖਿਆ ਬਲਾਂ ਨੂੰ ਇਸ ਖੇਤਰ ਵਿੱਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਜਾਣਕਾਰੀ ਮਿਲੀ ਸੀ। ਇਸਤੋਂ ਬਾਅਦ ਦੱਖਣੀ ਕਸ਼ਮੀਰ ਵਿੱਚ ਨਾਗਬੇਰਨ ਤਰਾਲ ਦੇ ਜੰਗਲੀ ਖੇਤਰ ਨੂੰ ਘੇਰਾ

Read More
Punjab

ਸਰਹੱਦੋਂ ਪਾਰ ਤੋਂ ਆਈ 200 ਕਰੋੜ ਰੁਪਏ ਦੀ ਹੈਰੋਇਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੀਮਾ ਸੁਰੱਖਿਆ ਬਲਾਂ ਨੇ ਰਮਦਾਸ ਨਾਲ ਲਗਦੀ ਪਾਕਿਸਤਾਨ ਦੀ ਸਰਹੱਦ ਤੋਂ ਆਈ 40 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ 200 ਕਰੋੜ ਰੁਪਏ ਦੱਸੀ ਜਾ ਰਹੀ ਹੈ।ਬੀਐੱਸਐੱਫ ਤੇ ਪੁਲੀਸ ਵੱਲੋਂ ਕੀਤੀ ਸਾਂਝੀ ਕਾਰਵਾਈ ਦੌਰਾਨ ਹੈਰੋਇਨ ਦੇ ਨਾਲ 190 ਗ੍ਰਾਮ ਅਫ਼ੀਮ ਵੀ ਫੜੀ ਗਈ ਹੈ। ਇਸ ਮੌਕੇ ਬੀਐਸਐਫ ਜਵਾਨਾਂ ਵੱਲੋਂ

Read More
India Punjab

ਸੰਵਿਧਾਨ ਦਾ ਮਹੱਤਵਪੂਰਨ ਪਹਿਲੂ “ਨਿੱਜੀ ਸੁਤੰਤਰਤਾ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਟਿੱਪਣੀ ਕੀਤੀ ਕਿ ਕਿਸੇ ਵੀ ਵਿਅਕਤੀ ਦੀ ਨਿੱਜੀ ਸੁਤੰਤਰਤਾ ਸੰਵਿਧਾਨ ਦਾ ਮਹੱਤਵਪੂਰਨ ਪਹਿਲੂ ਹੈ। ਜੇਕਰ ਕਿਸੇ ਵਿਅਕਤੀ ਨੂੰ ਗ੍ਰਿਫ਼਼ਤਾਰ ਕੀਤਾ ਜਾਂਦਾ ਹੈ ਤਾਂ ਉਸ ਦੇ ਆਤਮਵਿਸ਼ਵਾਸ ਨੂੰ ਵੱਡਾ ਨੁਕਸਾਨ ਪਹੁੰਚ ਸਕਦਾ ਹੈ। ਜਸਟਿਸ ਸੰਜੇ ਕਿਸ਼ਨ ਕੌਲ

Read More