Punjab

ਦਿਲ…ਦਿਲ…ਦਿਲ…ਹਾਏ ਮੇਰਾ ਦਿਲ, ਪੀਜੀਆਈ ਨੇ ਬਦਲਿਆ ਸੱਤਵਾਂ ਦਿਲ

ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ : ਪੀਜੀਆਈ ਦਾ ਮੁਲਕ ਭਰ ਵਿੱਚੋਂ ਮੈਡੀਕਲ ਦੇ ਖੇਤਰ ਵਿੱਚ ਕੋਈ ਸਾਨੀ ਨਹੀਂ। ਪੀਜੀਆਈ ਦੀਆਂ ਨਵੀਆਂ ਇਲਾਜ ਤਕਨੀਕਾਂ ਦੀ ਧਾਂਕ ਪੱਛਮੀ ਦੇਸ਼ਾਂ ਤੋਂ ਪਰ੍ਹੇ ਅਮਰੀਕਾ ਤੱਕ ਹੈ। ਪੀਜੀਆਈ ਗੁਰਦੇ ਅਤੇ ਪੈਂਕਰੀਆਜ਼ ਟਰਾਂਸਪਲਾਂਟ ਲਈ ਦੇਸ਼ ਭਰ ਵਿੱਚੋਂ ਨੰਬਰ ਵਨ ਹੈ ਜਦਕਿ ਹਾਰਟ ਟਰਾਂਸਪਲਾਂਟ ਲਈ ਮੋਹਰੀ ਦੋ ਹਸਪਤਾਲਾਂ

Read More
Punjab

ਜਥੇਦਾਰ ਦੇ ਵੱਡੇ ਐਲਾਨ, ਹੁਣ ਸਿੱਖ ਕਰਨਗੇ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 401ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਸਿੱਖ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਫਲਸਫੇ ਨੂੰ ਪੂਰੀ ਦੁਨੀਆ ਤੱਕ ਪਹੁੰਚਾਉਣ ਲਈ

Read More
Punjab

ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਵਿਵਾਦਤ ਬਿਆਨ ਨੂੰ ਲੈ ਕੇ ਮੰਗੀ ਮਾਫ਼ੀ

‘ਦ ਖਾਲਸ ਬਿਊਰੋ:ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੋ ਕਿ ਆਪਣੇ ਇੱਕ ਵਿਵਾਦਿਤ ਬਿਆਨ ਨੂੰ ਲੈ ਕੇ ਲਗਾਤਾਰ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਹਨ,ਨੇ ਆਪਣੇ ਉਸ ਬਿਆਨ ਲਈ ਮਾਫ਼ੀ ਮੰਗ ਲਈ ਹੈ।ਜਾਖੜ ਵਾਰਾਨਸੀ ਦੇ ਸੀਰਗੋਵਰਧਨ ਸਥਿਤ ਸੰਤ ਰਵਿਦਾਸ ਮੰਦਰ ਪਹੁੰਚੇ ਹੋਏ ਸਨ ਤੇ ਇਸ ਦੌਰਾਨ ਉਹਨਾਂ ਨੇ ਬਿਆਨ ਦਿੱਤਾ ਹੈ ਕਿ ਉਹਨਾਂ ਨੇ ਕਦੇ ਵੀ ਦਲਿਤ

Read More
Punjab

ਬੇਮੌਸਮ ਮੀਂਹ ਤੋਂ ਬਚੇ ਕਿਸਾਨ, ਆਇਆ ਸਾਹ ‘ਚ ਸਾਹ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਮੌਸਮ ਦੇ ਕਰਵਟ ਲੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਦਾ ਤਾਪਮਾਨ 41 ਡਿਗਰੀ ਤੋਂ 31.6 ਡਿਗਰੀ ਤੱਕ ਹੇਠਾਂ ਡਿੱਗ ਗਿਆ ਹੈ। ਬਾਵਜੂਦ ਇਸ ਦੇ ਅੱਜ ਦਾ ਦਿਨ ਪਿਛਲੇ ਸਾਲ ਨਾਲੋਂ ਵੱਧ ਤਪਿਆ ਹੈ। ਲੰਘੇ ਸਾਲ 21 ਅਪ੍ਰੈਲ ਨੂੰ ਦਿਨ ਦਾ ਵੱਧੋ ਵੱਧ ਤਾਪਮਾਨ 28.6 ਡਿਗਰੀ

Read More
Punjab

ਬੈਂਕਾਂ ਵੱਲੋਂ ਕਿਸਾਨਾਂ ‘ਤੋਂ ਕਰਜ਼ੇ ਦੀ ਉਗਰਾਹੀ ਲਈ ਕਾਰਵਾਈ ‘ਤੇ ਬੋਲੇ ਡਾ.ਦਲਜੀਤ ਸਿੰਘ ਚੀਮਾ

‘ਦ ਖਾਲਸ ਬਿਊਰੋ:ਅਕਾਲੀ ਦਲ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਸਾਨਾਂ ਤੇ ਬੈਂਕਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਇਸ ਪਾਸੇ ਵੱਲ ਧਿਆਨ ਦੇਣ ਤੇ ਸੰਬੰਧਿਤਮਹਿਕਮੇ ਨੂੰ ਕਾਰਵਾਈ ਰੋਕਣ ਲਈ ਕਹਿਣ ਕਿਉਂਕਿ ਕਿਸਾਨ ਪਹਿਲਾਂ ਹੀ ਮੁਸੀਬਤਾਂ ਵਿੱਚ ਘਿਰਿਆ ਹੋਇਆ ਹੈ ਤੇ ਲਗਾਤਾਰ ਘਾਟੇ ਝੱਲ ਰਿਹਾ

Read More
Punjab

ਭਾਰਤੀ ਕਿਸਾਨ ਯੂਨੀਅਨ ਨੇ ਦਿੱਤੀ ਪੰਜਾਬ ਸਰਕਾਰ ਨੂੰ ਚਿਤਾਵਨੀ

‘ਦ ਖਾਲਸ ਬਿਊਰੋ:ਪੰਜਾਬ ਵਿੱਚ ਕਿਸਾਨਾਂ ‘ਤੇ ਕਰਜੇ ਦੀ ਵਸੂਲੀ ਲਈ ਬੈਂਕਾਂ ਵਲੋਂ ਕੀਤੀ ਜਾ ਰਹੀ ਕਾਰਵਾਈ ਤੇ ਕਾਫ਼ੀ ਪ੍ਰਤੀਕਰਮ ਦੇਖਣ ਨੂੰ ਮਿਲ ਰਹੇ ਹਨ ।ਇਸ ਮਾਮਲੇ ਦਾ ਕਿਸਾਨ ਜਥੇਬੰਦੀਆਂ ਵੀ ਗੰਭੀਰ ਨੋਟਿਸ ਲੈ ਰਹੀਆਂ ਹਨ। ਭਾਰਤੀ ਕਿਸਾਨ ਯੂਨੀਅਨ ਨੇ ਵੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਇਹ ਮੰਗ ਕੀਤੀ ਹੈ ਕਿ

Read More
India Punjab

ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿ ਸ਼ਾਨੇ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਡੈਮ ਸੁਰੱਖਿਆ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿ ਸ਼ਾਨੇ ਲਗਾਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੈਮ ਸੁਰੱਖਿਆਂ ਬਿੱਲ ਦੇ ਰਾਹੀਂ ਰਾਜਾਂ ਦਾ ਪਾਣੀ ਖੋਹ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ

Read More
Punjab

ਦਾਗੀ ਅਫ਼ਸਰਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ: ਹਰਜੋਤ ਬੈਂਸ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਡਾ  ਫੈਸਲਾ ਲਿਆ ਗਿਆ ਹੈ। ਨਾਜਾ ਇਜ਼ ਮਾ ਈਨਿੰਗ ਨੂੰ ਲੈ ਕੇ ਅੱਜ ਪੰਜਾਬ ਦੇ  ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਖਣਨ ਅਧਿਕਾਰੀਆਂ ਵਿਚਾਲੇ ਮੀਟਿੰਗ ਹੋਈ ਹੈ। ਇਸ ਦੌਰਾਨ ਮੰਤਰੀ ਬੈਂਸ ਨੇ ਸਾਫ ਕੀਤਾ ਹੈ ਕਿ ਦਾਗੀ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ

Read More
Punjab

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਭਰਤੀਆਂ ਲਈ ਅਪਲਾਈ ਕਰਨ ਦੀ ਤਾਰੀਕ ਵਧਾਈ

‘ਦ ਖਾਲਸ ਬਿਊਰੋ:ਸਕੂਲ ਸਿੱਖਿਆ ਵਿਭਾਗ ਨੇ ਬੋਰਡ ਵਿੱਚ ਖਾਲੀ ਪਈਆਂ ਅਸਾਮੀਆਂ ਵਿੱਚ ਭਰਤੀ ਲਈ ਅਪਲਾਈ ਕਰਨ ਦੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਵਿਭਾਗ ਵਿੱਚ ਲੈਕਚਰਾਰਾਂ, ਮਾਸਟਰ ਕੇਡਰ ਅਧਿਆਪਕਾਂ ਤੇ ਆਰਟਸ ਤੇ ਕਰਾਫ਼ਟ ਅਧਿਆਪਕਾਂ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ ।ਜਿਸ ਲਈ ਬੋਰਡ ਨੇ ਭਰਤੀਆਂ ਲਈ ਬਿਨੈਪੱਤਰਾਂ ਦੀ ਮੰਗ ਕੀਤੀ ਸੀ।ਇਸ ਲਈ ਅਪਲਾਈ ਕਰਨ ਦੀ

Read More
Punjab

ਸਿੱਧੂ ਦੇ ਫ਼ਿਰ ਬਿਗੜੇ ਬੋਲ,ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਰੱਬੜ ਦਾ ਗੁੱਡਾ

‘ਦ ਖਾਲਸ ਬਿਊਰੋ:ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ਵਿੱਚ ਰਹਿੰਦੇ ਹਨ ।ਇਸ ਵਾਰ ਵੀ ਪੰਜਾਬ ਦੇ ਭੱਖਦੇ ਹੋਏ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਤੰਜ ਕੱਸਦਿਆਂ ਉਹਨਾਂ  ਨੂੰ ਰੱਬੜ

Read More