Punjab

ਕੈਪਟਨ ਦੀ ਪੰਜਾਬੀਆਂ ਨੂੰ ਸਖ਼ਤ ਚਿਤਾਵਨੀ, ਸਕੂਲ ਫੀਸ ‘ਤੇ ਕੈਪਟਨ ਦਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ:- ਅੱਜ 25 ਜੁਲਾਈ ਨੂੰ ਇਸ ਹਫਤੇ ਦੇ #AskCaptain  ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਉਹਨਾਂ ਕਿਹਾ ਕਿ ਜੇਕਰ ਪੰਜਾਬੀ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ ਤਾਂ ਸਖ਼ਤੀ ਹੋਰ ਵਧਾ ਦਿੱਤੀ ਜਾਵੇਗੀ।   ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ

Read More
India International Punjab

ਕੈਨੇਡਾ ਰੈਫਰੈਂਡਮ-2020 ਦੀ ਨਹੀਂ ਕਰੇਗਾ ਹਮਾਇਤ, ਕੈਪਟਨ ਨੇ ਜਸਟਿਨ ਟਰੂਡੋ ਦੇ ਫੈਸਲੇ ਦਾ ਕੀਤਾ ਸਵਾਗਤ

‘ਦ ਖਾਲਸ ਬਿਊਰੋ:- ਕੈਨੇਡਾ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ (SFG) ਨੂੰ ਨਕਾਰ ਦਿੱਤਾ ਹੈ, ਕੈਨੇਡਾ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਆਗਤ ਕੀਤਾ ਹੈ। ਖਾਲਿਸਤਾਨ ਦੇ ਵਿਰੋਧ ਵਿੱਚ ਇਹ ਕੈਨੇਡਾ ਸਰਕਾਰ ਦਾ ਵੱਡਾ ਕਦਮ ਮੰਨਿਆ ਜਾ ਰਿਹਾ ਹੈ।   ਕੈਨੇਡਾ ਸਰਕਾਰ ਦੇ ਇਸ ਫੈਸਲੇ ਦੀ ਜਾਣਕਾਰੀ ਮੀਡੀਆ ਸਲਾਹਕਾਰ ਰਵੀਨ

Read More
Punjab

ਬਠਿੰਡਾ ਨਹਿਰ ‘ਚੋਂ ਮਿਲਿਆ ਰਾਕੇਟ ਲਾਂਚਰ, ਪੁਲਿਸ ਤੇ ਬੰਬ ਨਿਰੋਧਕ ਟੀਮਾਂ ਮੌਕੇ ‘ਤੇ ਪੁੱਜੀਆਂ, ਜਾਂਚ ਜਾਰੀ

‘ਦ ਖ਼ਾਲਸ ਬਿਊਰੋ :- ਜ਼ਿਲ੍ਹਾ ਬਠਿੰਡਾ ‘ਚ ਅੱਜ ਸਰਹਿੰਦ ਨਹਿਰ ‘ਚੋਂ ਇੱਕ ਰਾਕੇਟ ਲਾਂਚਰ ਬਰਾਮਦ ਹੋਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੀ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ। ਪੁਲਿਸ ਨੇ ਮੌਕੇ ‘ਤੇ ਪਹੰਚ ਕੇ ਰਾਕੇਟ ਲਾਂਚਰ ਨੂੰ ਕਬਜ਼ੇ ਵਿੱਚ ਲੈ ਲਿਆ। ਦਰਅਸਲ ਸਰਹਿੰਦ ਨਹਿਰ ‘ਚ ਦੋ ਬੱਚੇ ਨਹਾ ਰਹੇ ਸਨ, ਤਾਂ ਅਚਾਨਕ ਇਨ੍ਹਾਂ

Read More
Punjab

ਪੰਜਾਬ ਸਰਕਾਰ ਦੇ ਰੋਜ਼ਗਾਰ ਵੈੱਬ ਪੋਰਟਲ ‘ਤੇ 8 ਲੱਖ ਨੌਜਵਾਨਾਂ ਨੇ ਕਰਾਈ ਰਜਿਸਟ੍ਰੇਸ਼ਨ, ਦੇਖੋ ਕਿੰਨਿਆਂ ਨੂੰ ਮਿਲੇਗੀ ਨੌਕਰੀ!

‘ਦ ਖ਼ਾਲਸ ਬਿਊਰੋ:- ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਪੰਜਾਬ ਵਿੱਚ ਕੋਰੋਨਾ ਸੰਕਟ ਦੌਰਾਨ ਬੇਰੁਜ਼ਗਾਰੀ ਦੇ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ। ਘਰ-ਘਰ ਨੌਕਰੀ ਦੇਣ ਦੇ ਵਾਅਦੇ ਤੋਂ ਬਾਅਦ ਕੈਪਟਨ ਸਰਕਾਰ ਵੀ ਹਰ ਪਾਸਿਓਂ ਫੇਲ ਹੁੰਦੀ ਦਿਖਾਈ ਦੇ ਰਹੀ ਹੈ। ਪਿਛਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਦੇ ਰੋਜ਼ਗਾਰ ਵੈੱਬ ਪੋਰਟਲ ‘ਤੇ 2

Read More
Punjab

267 ਸਰੂਪਾਂ ਦਾ ਮਸਲਾ:- ਜਾਂਚ ਕਰਤਾ ਜਸਟਿਸ ਬੀਬੀ ਨਵਿਤਾ ਸਿੰਘ ਨੂੰ ਮਿਲੀਆਂ ਕੁੱਝ ਅਹਿਮ ਰਿਕਾਰਡਿੰਗਾਂ

‘ਦ ਖ਼ਾਲਸ ਬਿਊਰੋ:- ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਦੁਆਰਾ ਰਾਮਸਰ ਸਾਹਿਬ ‘ਚੋ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਹਾਈਕੋਰਟ ਦੀ ਸਾਬਕਾ ਜੱਜ ਬੀਬੀ ਨਵਿਤਾ ਸਿੰਘ ਦੀ ਟੀਮ 24 ਜੁਲਾਈ ਨੂੰ ਪਬਲੀਕੇਸ਼ ਵਿਭਾਗ ਪਹੁੰਚੀ, ਇਸ ਮੌਕੇ ਵਿਭਾਗ ਦੇ ਸੇਵਾਮੁਕਤ ਸੁਪਰਵਾਈਜ਼ਰ ਕੰਵਲਜੀਤ ਸਿੰਘ ਕੋਲੋਂ ਪੁੱਛ-ਪੜਤਾਲ ਕੀਤੀ ਗਈ, ਜਿੰਨਾਂ

Read More
Punjab

ਅਮਰੀਕਾ ਵੱਲੋਂ 33 ਹਜ਼ਾਰ ਭਾਰਤੀ ਡਿਪੋਰਟ ਕਰਨ ਦੀ ਤਿਆਰੀ, ਵੱਡੀ ਗਿਣਤੀ ‘ਚ ਪੰਜਾਬੀ ਸ਼ਾਮਿਲ!

‘ਦ ਖ਼ਾਲਸ ਬਿਊਰੋ :- ਸੰਯੁਕਤ ਰਾਸ਼ਟਰ ਅਮਰੀਕਾ ‘ਚ ਵਸੇ ਹੋਏ ਭਾਰਤੀ ਜਿਹੜੇ ਪੜ੍ਹਾਈ ਕਰਨ ਜਾਂ ਕੰਮ ਕਰਨ ਲਈ ਉੱਥੇ ਰਹਿ ਰਹੇ ਹਨ, ਅਮਰੀਕੀ ਸਰਕਾਰ ਹੁਣ ਉਨ੍ਹਾਂ ਵਿੱਚੋਂ ਕੁੱਲ 33,593 ਭਾਰਤੀ ਲੋਕਾਂ ਨੂੰ ਡਿਪੋਰਟ ਕਰਨ ਦੀ ਤਿਆਰੀ ਕਰ ਰਹੀ ਹੈ। ਡਿਪੋਰਟ ਹੋਣ ਵਾਲੇ ਭਾਰਤੀਆਂ ‘ਚੋਂ ਬਹੁਤੇ ਪੰਜਾਬੀ ਹਨ। ਟਰੰਪ ਪ੍ਰਸ਼ਾਸਨ ਤੋਂ ਇਹ ਜਾਣਕਾਰੀ ਨਾਰਥ ਅਮਰੀਕਨ ਪੰਜਾਬੀ

Read More
Punjab

ਕੈਪਟਨ ਨੇ ਨਿਵੇਸ਼ਕਾਂ ਦੇ ਲਈ ਕੀਤਾ ਇਹ ਵੱਡਾ ਐਲਾਨ

‘ਦ ਖ਼ਾਲਸ ਬਿਊਰੋ- ਮਹਾਂਮਾਰੀ ਦੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਵੇਸ਼ਕਾਂ ਦੇ ਲਈ ਇੱਕ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਪੰਜਾਬ ਵਿੱਚ ਨਿਰਵਿਘਨ ਨਿਵੇਸ਼ ਨੂੰ ਹੁਲਾਰਾ ਦੇਣ ਲਈ ਛੋਟਾਂ ਦਾ ਐਲਾਨ ਕੀਤਾ ਹੈ ਤਾਂ ਜੋ ਨਿਵੇਸ਼ਕਾਂ ਨੂੰ ਕੋਈ ਖੱਜਲ-ਖੁਆਰੀ ਨਾ ਝੱਲਣੀ ਪਵੇ। ਨਵੇਂ ਕਦਮ ਨਾਲ ਨਿਵੇਸ਼ਕਾਂ ਨੂੰ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ

Read More
Punjab

20 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, 2 ਜਖ਼ਮੀ

‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ-ਤਰਨ ਤਾਰਨ ਰੋਡ ‘ਤੇ ਇੱਕ 20 ਸਾਲਾ ਹਰਮਨਦੀਪ ਸਿੰਘ ਨਾਂ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਕੇ ‘ਤੇ ਮੌਤ ਗਈ  ਅਤੇ ਉਸ ਦੇ ਦੋ ਸਾਥੀ ਗੰਭੀਰ ਹਾਲਤ ਵਿੱਚ ਜਖ਼ਮੀ ਹੋ ਗਏ।   ਦਬੁਰਜੀ ਪੁਲੀਸ ਚੌਕੀ ਦੇ ਇੰਚਾਰਜ ਨਰੇਸ਼ ਕੁਮਾਰ ਮੁਤਾਬਿਕ, 13 ਜੁਲਾਈ ਨੂੰ ਰਾਤ 9 ਵਜੇ ਦੇ ਕਰੀਬ ਹਰਮਨਦੀਪ ਸਿੰਘ ਆਪਣੇ ਦੋ

Read More
Punjab

ਮੁਹਾਲੀ ‘ਚ ਪੁਲਿਸ ਅਤੇ ਗੈਗਸਟਰਾਂ ਵਿਚਾਲੇ ਮੁੱਠਭੇੜ, 6 ਗੈਗਸਟਰ ਕਾਬੂ

‘ਦ ਖ਼ਾਲਸ ਬਿਊਰੋ:- ਖਰੜ ਦੇ ਸਨੀ ਇਨਕਲੇਵ ਇਲਾਕੇ ਵਿੱਚ ਮੁਹਾਲੀ ਪੁਲਿਸ ਅਤੇ 6 ਗੈਗਸਟਰਾਂ ਵਿਚਾਲੇ ਹੋਈ ਮੁੱਠਭੇੜ ਦੌਰਾਨ ਪੁਲਿਸ ਨੇ ਗੈਗਸਟਰ ਜਾਨ ਬੁੱਟਰ ਸਮੇਤ 6 ਬਦਮਾਸ਼ਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ, ਬਦਮਾਸ਼ਾਂ ਤੋਂ 6 ਹਥਿਆਰ ਵੀ ਬਰਾਮਦ ਕੀਤੇ ਗਏ ਹਨ।   ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰੀ

Read More
Punjab

ਹੁਣ ਕੋਰੋਨਾ ਤੋਂ ਬਚਾਅ ਲਈ ਮਾਸਕ ਤੇ ਸੈਨੇਟਾਈਜ਼ਰ ਮਿਲਣਗੇ ਘਟ ਕੀਮਤਾਂ ਉੱਤੇ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਕੋਵਿਡ-19 ਤੋਂ ਬਚਾਅ ਰੱਖਣ ਵਾਲੇ ਸਮਾਨ ਦਾ ਸ਼ੋਅਰੂਮ ਖੋਲ੍ਹਿਆ ਗਿਆ ਹੈ। ਇਹ ਦੇਸ਼ ਦਾ ਪਹਿਲਾ ਅਜਿਹਾ ਨਿੱਜੀ ਸਟੋਰ ਹੈ, ਜਿਸ ਵਿੱਚ ਕੋਵਿਡ-19 ਨਾਲ ਸੰਬੰਧਿਤ ਸਮਾਨ ਰੱਖਿਆ ਗਿਆ ਹੈ। ਇਸਨੂੰ ‘ਕੋਵਿਡ ਐਸੇਂਸ਼ੀਅਲ ਸ਼ੋਅਰੂਮ’ ਦਾ ਨਾਮ ਦਿੱਤਾ ਗਿਆ ਹੈ। ਇਸ ਸਟੋਰ ‘ਚ ਤਿਉਹਾਰਾਂ ਲਈ ਵੀ ਵਿਸ਼ੇਸ਼ ਤਰ੍ਹਾਂ ਦੇ ਤੋਹਫੇ ਤਿਆਰ ਕੀਤੇ

Read More