ਜਥੇਦਾਰ ਦੀ ਸਾਰੇ ਮੁਲਕਾਂ ਦੀਆਂ ਸਰਕਾਰਾਂ ਨੂੰ ਖ਼ਾਸ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਫ਼ਗਾਨਿਸਤਾਨ ਵਿੱਚ ਬਣੇ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਜੋ ਹਾਲਾਤ ਬਣੇ ਹਨ, ਸਾਨੂੰ ਉੱਥੋਂ ਦੇ ਸਿੱਖਾਂ ਅਤੇ ਉੱਥੇ ਬਣੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਦੀ ਚਿੰਤਾ ਹੈ। ਬਹੁਤ ਸਾਰੇ ਸਿੱਖ ਅਫ਼ਗਾਨਿਸਤਾਨ ਵਿੱਚੋਂ ਮਾਈਗ੍ਰੇਟ ਹੋ ਕੇ ਕੈਨੇਡਾ,