ਬਾਪ ਨੂੰ ਕਣਕ ਨਾ ਵਿਕਣ ਦਾ ਝੋਰਾ, ਪੁੱਤ ਨੂੰ ਖੇਤ ਬਚਾਉਣ ਦੀ ਫਿਕਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦਾ ਧਰਨਾ ਖਤਮ ਕਰਨ ਲਈ ‘ਆਪ੍ਰੇਸ਼ਨ ਕਲੀਨ’ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਇਨ੍ਹਾਂ ਦਿਨਾਂ ਵਿੱਚ ਕਿਸਾਨ ਆਪਣੀ ਫਸਲ ਸਾਂਭਣ ਲਈ ਆਪਣੇ ਘਰਾਂ ਨੂੰ ਗਏ ਹੋਏ ਹਨ, ਜਿਸ ਕਰਕੇ ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਘਟੀ ਹੈ। ਹਾਲਾਂਕਿ, ਕਿਸਾਨਾਂ ਦੀ