India Punjab

ਸਿਰਸਾ ਨੂੰ ਸਰਨਾ ਦੀ ਹਦਾਇਤ, ਮੀਡੀਆ ਨੂੰ ਵੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੇ ਬਿਆਨ ਕਿ ਅਕਾਲੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਭੱਠਾ ਬਿਠਾ ਦਿੱਤਾ ਹੈ, ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸ਼੍ਰੋਮਣੀ ਕਮੇਟੀ ਬਾਰੇ ਬੋਲਣਾ ਬਣਦਾ ਹੀ ਨਹੀਂ ਹੈ। ਉਨ੍ਹਾਂ

Read More
India Punjab

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖ਼ਤਮ ਕਰਨ ਦੇ ਮਾਮਲੇ ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਨਿਰਦੇਸ਼

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਵਲੋਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖਤਮ ਕਰਨ ਬਾਰੇ ਫ਼ੈਸਲਾ ਲੈਣ ਲਈ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਦੇ ਜਸਟਿਸ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਨੂੰ ਫਾਂਸੀ ਦੀ ਸਜ਼ਾ ਖ਼ਤਮ ਕਰਨ ਦੇ ਮਾਮਲੇ ਵਿਚ

Read More
Punjab

ਮੁੱਖ ਮੰਤਰੀ ਮਾਨ ਅੱਜ ਪਹੁੰਚਣਗੇ ਮਾਨਸਾ,ਕਿਸਾਨਾ ਨੂੰ ਵੰਡਣਗੇ ਇੱਕ ਅਰਬ ਦਾ ਮੁਆਵਜ਼ਾ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਜ਼ਿਲ੍ਹੇ ਦੇ ਦੌਰੇ ‘ਤੇ ਜਾਣਗੇ। ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਦਾ ਮੁਆਵਜ਼ਾ ਦੇਣ ਲਈ ਮਾਨ ਕਿਸਾਨਾਂ ਨਾਲ ਮੁਲਾਕਾਤ ਕਰਨਗੇ। ਕਰੀਬ ਦੁਪਹਿਰ 1:00 ਵਜੇ ਸੀਐੱਮ ਮਾਨਸਾ ਦੀ ਅਨਾਜ ਮੰਡੀ ਵਿੱਚ ਪਹੁੰਚਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦਾ ਇਹ ਪਹਿਲਾ ਜਨਤਕ

Read More
Punjab

ਦਿੱਲੀ ਵਾਲੇ ਅੰਦੋਲਨ ਦੀ ਯਾਦ ਦਿਵਾ ਗਿਆ  ਕਿਸਾਨਾਂ ਦਾ ਇੱਕਠ

‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ਤੇ ਮੁਹਾਲੀ ਵਿੱਚ ਹੋਇਆ ਇੱਕਠ ਅੱਜ ਇੱਕ ਵਾਰ ਦਿੱਲੀ ‘ਚ ਹੋਏ ਕਿਸਾਨ ਅੰਦੋਲਨ ਦੀ ਯਾਦ ਦਿਵਾ ਗਿਆ। ਪੰਜਾਬ ਤੇ ਹਰਿਆਣਾ ਤੋਂ ਇਲਾਵਾ ਦੇਸ਼ ਦੇ ਹੋਰ ਕਈ ਹਿੱਸਿਆਂ ਤੋਂ ਆਏ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਇਹ ਦੱਸ ਦਿੱਤਾ ਕਿ ਨਾ ਤਾਂ ਦੇਸ਼ ਦਾ ਕਿਸਾਨ

Read More
Punjab

ਮਾਨ ਸਰਕਾਰ ਨੇ ਕੀਤਾ ਪ੍ਰਸ਼ਾਸਨਿਕ ਫੇਰਬਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਆਈਪੀਐੱਸ ਪ੍ਰਬੋਧ ਕੁਮਾਰ ਨੂੰ ਸਪੈਸ਼ਲ ਡੀਜੀਪੀ ਇੰਵੈਸਟੀਗੇਸ਼ਨ ਲੋਕਪਾਲ ਚੰਡੀਗੜ੍ਹ ਤੋਂ ਬਦਲ ਕੇ ਸਪੈਸ਼ਲ ਡੀਜੀਪੀ ਇਨਟੈਲੀਜੈਂਸ ਪੰਜਾਬ ਲਾ ਦਿੱਤਾ ਹੈ। ਐੱਸਐੱਸ ਸ੍ਰੀਵਾਸਤਵਾ ਆਈਪੀਐੱਸ ਨੂੰ ਏਡੀਜੀਪੀ ਟਰੈਫਿਕ ਪੰਜਾਬ ਤੋਂ ਬਦਲ ਕੇ ਏਡੀਜੀਪੀ ਇਨਟੈਲੀਜੈਂਸ ਪੰਜਾਬ ਤੇ ਅਮਰਦੀਪ ਸਿੰਘ ਰਾਏ ਨੂੰ ਏਡੀਜੀਪੀ ਇੰਟੈਲੀਜੈਂਸ ਪੰਜਾਬ ਤੋਂ ਬਦਲ ਕੇ ਏਡੀਜੀਪੀ ਟਰੈਫਿਕ ਪੰਜਾਬ

Read More
Punjab

ਨਵਜੋਤ ਸਿੱਧੂ ਅਦਾਲਤ ਦੀ ਕੁੜਿੱਕੀ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਚੱਲ ਰਹੇ ਰੋਡ ਰੇਜ ਕੇਸ ਵਿੱਚ ਫ਼ੈਸਲਾ ਰਾਖਵਾਂ ਕਰ ਲਿਆ ਹੈ। ਅੱਜ ਅਦਾਲਤ ਵਿੱਚ ਪਟੀਸ਼ਨਰ ਅਤੇ ਬਚਾਅ ਪੱਖ ਦਰਮਿਆਨ ਬਹਿਸ ਖ਼ਤਮ ਹੋ ਗਈ ਹੈ। ਸਿੱਧੂ ਵਿਰੁੱਧ 33 ਸਾਲ ਪਹਿਲਾਂ ਪਟਿਆਲਾ ਦੀ ਇੱਕ

Read More
Punjab

ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਆਈ ਸ਼ਿਕਾਇਤ ‘ਚ ਪਹਿਲਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਐਕਸ਼ਨ ਲਿਆ ਗਿਆ ਹੈ। ਜਲੰਧਰ ਵਿੱਚ ਤਹਿਸੀਲਦਾਰ ਦਫ਼ਤਰ ਦੇ ਇੱਕ ਕਲਰਕ ਚਾਰ ਲੱਖ 80 ਹਜ਼ਾਰ ਦੀ ਰਿਸ਼ਵਤ ਲੈਂਦਾ ਪਾਇਆ ਗਿਆ ਹੈ। ਕਲਰਕ ਦੇ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਕੁਰੱਪਸ਼ਨ ਹੈਲਪਲਾਈਨ

Read More
Punjab

ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਲਿਆ ਆੜੇ ਹੱਥੀਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕੇਜਰੀਵਾਲ ਦੇ ਨਾਂ

Read More
Punjab

ਮੋਤੀਆਂ ਵਾਲੀ ਸਰਕਾਰ ਉੱਠੀ ਅੱਬੜਵਾਹੇ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਾਹਨਾ ਮਾਰਦਿਆਂ ਉਨ੍ਹਾਂ ਨੂੰ ਭੁਲੱਕੜ ਦੱਸਿਆ ਹੈ। ਕੈਪਟਨ ਨੇ ਆਪਣੇ ਸੋਸ਼ਲ ਮੀਡੀਆ ਉਤੇ ਪਾਏ ਟਵੀਟ ਵਿੱਚ ਲਿਖਿਆ ਹੈ ਕਿ ਭਗਵੰਤ ਮਾਨ ਜੀ ਤੁਸੀਂ ਚੀਜ਼ਾਂ ਭੁੱਲ ਜਾਂਦੇ ਹੋ। ਇਸ ਲਈ ਸੋਚਿਆ

Read More
Punjab

ਮਾਨ ਦੇ ਫ਼ੈਸਲੇ ਦਾ ਵਿਰੋਧੀਆਂ ਨੇ ਕੀਤਾ ਸਵਾਗਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਇਕਾਂ ਨੂੰ ਇੱਕ ਵਾਰ ਦੀ ਹੀ ਪੈਨਸ਼ਨ ਦੇਣ ਦੇ ਫ਼ੈਸਲੇ ਦਾ ਪੂਰਾ ਸਮਰਥਨ ਕੀਤਾ ਹੈ। ਖਹਿਰਾ ਨੇ ਕਿਹਾ ਕਿ ਖ਼ਾਸ ਤੌਰ ‘ਤੇ ਪੰਜਾਬ ਜਦੋਂ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਈ ਹੈ ਤਾਂ ਮਲਟੀਪਲ ਪੈਨਸ਼ਨ ਦੇਣਾ

Read More