ਕੋਟਕਪੂਰਾ ਬੇਅਦਬੀ ਮਾਮਲਾ : ਸਿੱਧੂ ਨੇ ਸੀਸੀਟੀਵੀ ਫੁਟੇਜ ਅੰਦਰਲਾ ਸੱਚ ਲਿਆਂਦਾ ਬਾਹਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਦੀ ਜਸਟਿਸ ਰਣਜੀਤ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚੋਂ ਖੁਲਾਸਾ ਕਰਦਿਆਂ ਦੱਸਿਆ ਕਿ ‘14 ਅਕਤੂਬਰ 2015 ਵਾਲੀ ਘਟਨਾ ਸਬੰਧੀ ਸੀਸੀਟੀਵੀ ਵਿੱਚ ਸਾਫ ਦਿਖਦਾ ਹੈ ਕਿ ਗੁਰੂ ਸਾਹਿਬ ਜੀ ਦੀ ਬੇਅਦਬੀ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਦਿਆਂ ਗੁਰਬਾਣੀ ਪਾਠ ਕਰਦੀ ਸੰਗਤ ਉੱਪਰ ਉੱਚ ਪੁਲਿਸ ਅਧਿਕਾਰੀਆਂ