ਸਰਕਾਰ ਦੇ ਫੈਸਲੇ ਨੂੰ ਕਿਸਾਨਾਂ ਨੇ ਨਹੀਂ ਕੀਤਾ ਮਨਜ਼ੂਰ, ਮੋਰਚੇ ਲਈ ਕੀਤਾ ਅਗਲਾ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਸਰਕਾਰ ਵੱਲੋਂ ਖਾਦਾਂ ‘ਤੇ ਵਧਾਈ ਸਬਸਿਡੀ ਵਾਲੇ ਫੈਸਲੇ ਦੀ ਕਿਸਾਨਾਂ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਪੂਰੇ ਭਾਅ ਦੇਣ ਲਈ ਐੱਮਐੱਸਪੀ ਦੀ ਗਰੰਟੀ ਦਿੱਤੀ ਜਾਵੇ ਕਿਉਂਕਿ ਭਾਜਪਾ ਨੇ ਤਾਂ ਚੋਣਾਂ ਵੀ ਇਹਨਾਂ ਮੁੱਦਿਆਂ ‘ਤੇ ਲੜੀਆਂ ਅਤੇ ਜਿੱਤੀਆਂ ਸਨ। ਭਾਰਤ ਸਰਕਾਰ ਦੀ ਆਰਥਿਕ