ਕਾਂਗਰਸ ਆਪਣੀ ਗੱਲ ਤੋਂ ਫਿਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ 2022 ਦੀਆਂ ਚੋਣਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲੜਨ ਵਾਲੇ ਬਿਆਨ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਹੁਣ ਸਫਾਈ ਦਿੰਦਿਆਂ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ