ਰਾਮੂਵਾਲੀਆ ਦੀ ਧੀ ਭਾਜਪਾ ਦੇ ਬੇੜੇ ਸਵਾਰ
‘ਦ ਖ਼ਾਲਸ ਬਿਊਰੋ :- ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਮੈਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਕਈ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਚੁਫ਼ੇਰਗੜ੍ਹੀਏ ਸਿਆਸਦਾਨ ਵਜੋਂ ਜਾਣੇ ਜਾਂਦੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਵੀ ਕਈ