Punjab

ਆਪ ਨੇ ਮੁਆਵਜ਼ਾ ਮਿਲਣ ਵਿੱਚ ਹੋ ਰਹੀ ਦੇਰੀ ‘ਤੇ ਕੀਤਾ ਅਫਸੋਸ ਪ੍ਰਗਟ

‘ਦ ਖ਼ਾਲਸ ਬਿਊਰੋ :ਪੰਜਾਬ ਸਰਕਾਰ ਤੇ ਮਾਨਸਾ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਤਿੰਨਾਂ ਵਿਧਾਇਕਾਂ ਨੇ ਸੋਸ਼ਲ ਮੀਡੀਆ ’ਤੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਲਈ 1 ਅਰਬ 39 ਲੱਖ 45 ਹਜ਼ਾਰ 87 ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦਾ ਦਾਅਵਾ ਕੀਤਾ ਸੀ ਪਰ ਮੁਆਵਜ਼ਾ ਮਿਲਣ ਵਿੱਚ ਦੇਰੀ ਹੋਈ ਜਾਣ ਕਾਰਨ ਕਿਸਾਨਾਂ ਨੇ

Read More
Punjab

ਮਾਨ ਨੇ ਮੰਤਰੀਆਂ ਨੂੰ ਵੰਡੀਆਂ ਵਜ਼ੀਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜ਼ੀਰੀਆਂ ਵੰਡ ਦਿੱਤੀਆਂ ਹਨ। ਸਹੁੰ ਚੁੱਕ ਸਮਾਗਮ ਤੋਂ ਤੀਜੇ ਦਿਨ ਵੰਡੀਆਂ ਵਜ਼ੀਰੀਆਂ ਵਿੱਚ ਮੁੱਖ ਮੰਤਰੀ ਨੇ ਖੁਦ ਕੋਲ ਗ੍ਰਹਿ ਮੰਤਰਾਲਾ, ਕਰ ਤੇ ਆਬਕਾਰੀ ਵਿਭਾਗ ਸਮੇਤ 25 ਹੋਰ ਮੰਤਰਾਲੇ ਰੱਖੇ ਹਨ। ਹਰਪਾਲ ਸਿੰਘ ਚੀਮਾ ਨੂੰ ਵਿੱਤ ਵਿਭਾਗ ਸਮੇਤ ਮਿਲੇ ਚਾਰ ਹੋਰ ਮਹਿਕਮੇ

Read More
Punjab

ਵਿਧਾਨ ਸਭਾ ‘ਚ ਸੁਣੋ ਰਾਜਪਾਲ ਦਾ ਭਾਸ਼ਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਿਤ ਕੀਤਾ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ

Read More
Punjab

ਮਾਨ ਨੂੰ ਮਿਲੇ ਸਾਬਕਾ CM

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ। ਚੰਨੀ ਨੇ ਮਾਨ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ਦੀ ਵਧਾਈ ਦਿੱਤੀ ਹੈ।

Read More
India Punjab

ਕੇਜਰੀਵਾਲ ਦਾ ਪੰਜਾਬ ਨਾਲ ਪਹਿਲਾ ਫਰਾਡ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਅੱਧ ਪੁਚੱਦੇ ਮੰਤਰੀ ਮੰਜਲ ਦਾ ਗਠਨ ਵੀ ਹੋ ਗਿਆ ਹੈ। ਹੁਣ ਅੱਜ ਰਾਜ ਸਭਾ ਲਈ ਨਿਯੁਕਤੀਆਂ ਦਾ ਪਹਿਲਾ ਗੇੜ ਪੂਰਾ ਹੋ ਗਿਆ ਹੈ। ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦਾ ਮਾਮਲਾ ਹੋਵੇ ਜਾਂ ਫਿਰ ਮੰਤਰੀ ਮੰਡਲ ਦੇ ਗਠਨ ਦਾ ਮਸਲਾ

Read More
Punjab

ਰਾਜ ਸਭਾ ਦੀਆਂ ਪੰਜ ਸੀਟਾਂ ਚੋਂ ਦੋ ਨਾਮਜ਼ਦਗੀਆਂ ਦਾਖਲ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਰਾਜ ਸਭਾ ਦੀਆਂ ਖਾਲੀ ਹੋਈਆਂ ਪੰਜ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਉੱਚ ਭਰੋਸੇਯੋਗ ਸੂਤਰਾਂ ਮੁਤਾਬਿਕ ਪੰਜਾਬ ਵਿੱਚੋਂ ਦੋ ਕ੍ਰਿਕਟਰ ਹਰਭਜਨ ਸਿੰਘ ਭਜੀ ਅਤੇ ਲਵਲੀ ਯੂਨੀਵਰਸਿਟੀ ਦੇ ਕੁੱਲਪਤੀ ਅਸ਼ੋਕ ਮਿੱਤਲ ਨੂੰ ਪ੍ਰਤੀਨਿਧਤਾ ਦਿੱਤਾ ਗਈ ਹੈ ਜਦਕਿ ਤਿੰਨ ਦੂਜੇ ਨਾਂ ਬਾਹਰਲੇ ਰਾਜਾਂ ਨਾਲ

Read More
Punjab

ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਦਿਤਾ ਗਿਆ ਮੰਗ ਪੱਤਰ

‘ਦ ਖ਼ਾਲਸ ਬਿਊਰੋ :ਕਿਸਾਨ ਅੰਦੋਲਨ ਦੀ ਸਮਾਪਤੀ ਤੋਂ ਬਾਅਦ ਰਹਿੰਦੀਆਂ ਮੰਗਾਂ ਮਨਵਾਉਣ ਲਈ ਸੰਯੁਕਤ ਕਿਸਾਨ ਮੌਰਚੇ ਵੱਲੋਂ ਐਲਾਨੇ ਪ੍ਰੋਗਰਾਮ ਤਹਿਤ ਅੱਜ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰਪਤੀ ਦੇ ਨਾਂ ਤੇ ਮੰਗ ਪੱਤਰ ਦਿਤਾ ਗਿਆ।ਇਸ ਮੌਕੇ ਬੋਲਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਵਿਵਾਦਤ ਬਿੱਲ ਭਾਵੇਂ ਵਾਪਸ ਹੋ ਗਏ ਹਨ ਪਰ ਹਾਲੇ

Read More
Punjab

ਕੁਲਤਾਰ ਸੰਧਵਾ ਬਣੇ ਵਿਧਾਨ ਸਭਾ ਦੇ ਨਵੇਂ ਸਪੀਕਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਸਰਬਸੰਮਤੀ ਦੇ ਨਾਲ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਗਿਆ ਸੀ। ਸੰਧਵਾਂ ਨੇ ਟਵੀਟ ਕਰਦਿਆਂ ਹੋਇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’

Read More
Punjab

ਰਾਜ ਸਭਾ ਸੀਟਾਂ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ

‘ਦ ਖ਼ਾਲਸ ਬਿਊਰੋ : ਪੰਜਾਬ ਦੀਆਂ ਪੰਜ ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੱਜ ਆਖਰੀ ਤਾਰੀਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ

Read More
Punjab

ਭਗਵੰਤ ਸਿੰਘ ਮਾਨ ਦੀਆਂ ਨਜ਼ਰਾਂ ‘ਚ ਆਏ ਬਿਕਰਮ ਸਿੰਘ ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਸ਼ਾ ਤਸਕਰੀ ਦੇ ਮਾਮਲੇ ਵਿੱਚ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਵੀਂ ਐੱਸਆਈਟੀ ਗਠਿਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ

Read More