ਨਵੀਂ ਕੈਬਨਿਟ ਕਿਵੇਂ ਕਰੇਗੀ ਪੰਜਾਬ ‘ਚ ਬਦਲਾਅ, ਇੱਥੇ ਪੜੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਭਵਨ ਚੰਡੀਗੜ ਵਿਖੇ ਆਪਣੇ ਅਹੁਦਿਆਂ ਦੀ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ। ਇਹਨਾਂ 10 ਮੰਤਰੀਆਂ ਵਿੱਚ 5 ਮਾਲਵਾ ਖੇਤਰ, 4
