ਪੰਜਾਬ ‘ਚ 10 ਲੱਖ ਨੌਕਰੀਆਂ ਖ਼ਤਮ ਹੋਈਆਂ-ਕੈਪਟਨ ਅਮਰਿੰਦਰ ਸਿੰਘ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੋਵਿਡ-19 ਕਾਰਨ ਰਾਜ ਨੂੰ ਬਹੁਤ ਵੱਡਾ ਵਿੱਤੀ ਨੁਕਸਾਨ ਹੋਇਆ ਹੈ ਤੇ ਇਸ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਕੁੱਝ ਸਖ਼ਤ ਫੈਸਲੇ ਲੈਣੇ ਪੈਣਗੇ। ਇਸ ਲਈ ਨਵੇਂ ਟੈਕਸ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਖ਼ਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ