ਪੰਜਾਬ ਸਿੱਖਿਆ ਵਿਭਾਗ ਨੂੰ ਨਾ ਸਰਕਾਰ ਦੀ ਨਾ ਬੱਚਿਆਂ ਦੀ ਜਾਨ ਦੀ ਪਰਵਾਹ
‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅੱਜ ਤੋਂ ਦਸਵੀਂ ਤੋਂ ਲੈ ਕੇ 12ਵੀਂ ਤੱਕ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਖੁੱਲ੍ਹ ਗਏ ਹਨ। ਸਿੱਖਿਆ ਵਿਭਾਗ ਨੇ ਸਕੂਲ ਤਾਂ ਖੋਲ੍ਹ ਦਿੱਤੇ ਪਰ ਸਰਕਾਰ ਦੀਆਂ ਹਦਾਇਤਾਂ ਨੂੰ ਟਿੱਚ ਨਹੀਂ ਜਾਣਿਆ। ਬੱਚਿਆਂ ਦੀ ਜਾਨ ਦੀ ਪਰਵਾਹ ਵੀ ਨਹੀਂ ਕੀਤੀ। ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਵੇਲੇ ਇਹ ਆਦੇਸ਼ ਜਾਰੀ ਕੀਤੇ