PM ਮੋਦੀ ਵੱਲੋਂ ਚੰਡੀਗੜ੍ਹ ‘ਚ ਹੋਰ ਸਖ਼ਤੀ ਦੇ ਹੁਕਮ
‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੰਟੇਨਮੈਂਟ ਜ਼ੋਨ, ਹੌਟਸਪੌਟ, ਰੈੱਡ ਜ਼ੋਨ ਸਮੇਤ ਕਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤੀ ਵਧਾਉਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲਾਕਡਾਊਨ ਤੋਂ ਬਾਅਦ