ਹਰਪਾਲ ਚੀਮਾ ਨੇ ਗਿਣਾਏ ਪੰਜਾਬ ‘ਚ ਅਗਵਾ ਹੋਣ ਦੇ ਕਿੰਨੇ ਕੇਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਲੀਡਰ ਅਤੇ ਵਿਰੋਧੀ ਧਿਰ ਦੇ ਨੇਤਾ ਹਰਾਪਲ ਸਿੰਘ ਚੀਮਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੇਕਾਬੂ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਕਾਰੋਬਾਰੀ ਅਤੇ ਸੈਲੀਬ੍ਰਿਰਟੀਆਂ (celebrities) ਦੇ ਨਾਲ ਆਮ ਲੋਕ ਵੀ