ਸਿੱਧੂ ਨੇ ਸਿਆਸਤ ਛੱਡਣ ਦੀ ਸ਼ਰਤ ਕਿਸ ਕੋਲ ਰੱਖੀ
‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਸੁਮੇਧ ਸੈਣੀ ਨਾਲ ਮੇਰੇ ਸਬੰਧ ਸਾਬਿਤ ਕਰ ਦੇਣ ਤਾਂ ਮੈਂ ਰਾਜਨੀਤੀ ਤੋਂ ਸੰਨਿਆਸ ਲੈ ਲਵਾਂਗਾ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਪੰਜਾਬ ਦੇ ਲੋਕਾਂ ਨੂੰ
