India Punjab

ਚੋਣ ਕਮਿਸ਼ਨ ਦੇ ਇਸ ਫੈਸਲੇ ਨਾਲ ਸਿਆਸੀ ਪਾਰਟੀਆਂ ਦੇ ਉੱਡ ਜਾਣਗੇ ਹੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਪੰਜਾਬ, ਉੱਤਰ ਪ੍ਰਦੇਸ਼, ਗੋਆ, ਮਣੀਪੁਰ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਕਰਵਾਉਣ ‘ਚ ਅਸਮਰੱਥਾ ਜਤਾਈ ਹੈ। ਚੋਣ ਕਮਿਸ਼ਨ ਨੇ ਆਪਣੇ ਇਸ ਫੈਸਲੇ ਦੇ ਮਗਰ ਈਵੀਐੱਮ ਮਸ਼ੀਨਾਂ ਦਾ ਹਵਾਲਾ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਉਹ ਅਗਲੇ ਸਾਲ ਗੋਆ, ਮਣੀਪੁਰ, ਪੰਜਾਬ ਤੇ ਉੱਤਰ

Read More
India Punjab

ਬਾਂਸ ਦੀ ਲਾਠੀ ‘ਤੇ ਪਾਬੰਦੀ ਲਾਉਣ ਲਈ ਹਾਈਕੋਰਟ ਪੁੱਜੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਪੁਲਿਸ ਲਾਠੀਚਾਰਜ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਰਾਹੀਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਕਰਨਾਲ ਦੇ ਕੁੱਝ ਵਿਅਕਤੀਆਂ ਵੱਲੋਂ

Read More
India Punjab

ਕਿਸਾਨਾਂ ਦਾ ਰੱਤ ਵਹਾਉਣ ਵਾਲੇ ਐੱਸਡੀਐੱਮ ਦਾ ਤਬਾਦਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਲ ਦੇ ਐੱਸਡੀਐੱਮ ਆਯੂਸ਼ ਸਿਨਹਾ ਦਾ ਤਬਾਦਲਾ ਹੋ ਗਿਆ ਹੈ। ਹਰਿਆਣਾ ਸਰਕਾਰ ਨੇ ਤਬਾਦਲੇ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਆਯੂਸ਼ ਸਿਨਹਾ ਸਮੇਤ 19 ਆਈਏਐੱਸ ਅਫ਼ਸਰਾਂ ਅਤੇ ਇੱਕ ਐੱਚਸੀਐੱਸ ਅਫ਼ਸਰ ਦਾ ਵੀ ਤਬਾਦਲਾ ਕੀਤਾ ਗਿਆ ਹੈ। ਸਿਨਹਾ ਨੇ ਕਰਨਾਲ ਵਿੱਚ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ‘ਤੇ ਲਾਠੀਚਾਰਜ ਕਰਨ ਦਾ ਹੁਕਮ

Read More
India Punjab

ਕਿਸਾਨਾਂ ਦੀ ਹਰਿਆਣਾ ਸਰਕਾਰ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਦੇਸ਼ ਭਰ ਵਿੱਚ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਵੱਲੋਂ ਹਰਿਆਣਾ ਸਰਕਾਰ ਨੂੰ ਕਈ ਚਿਤਾਵਨੀਆਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਹ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਰੱਦ ਨਹੀਂ ਕਰਦੀ ਤਾਂ ਅੰਦੋਲਨ ਹੋਰ ਤਿੱਖਾ

Read More
Punjab

ਮੁਹਾਲੀ ‘ਚ ਅਧਿਆਪਕਾਂ ਨੇ ਕੈਪਟਨ ਸਰਕਾਰ ਦਾ ਕੀਤਾ ਅੰਤਿਮ ਸਸਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਬਾਹਰ ਅੱਜ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਹੈ। ਅਧਿਆਪਕਾਂ ਨੇ ਕੈਪਟਨ ਸਰਕਾਰ ਦੀ ਅਰਥੀ ਬਣਾ ਕੇ ਉਸਦੇ ਕੋਲ ਮਿੱਟੀ ਦੇ ਘੜੇ ਨੂੰ ਤੋੜ ਕੇ ਪਿੱਟ-ਸਿਆਪਾ ਕੀਤਾ। ਇਹ ਪ੍ਰਦਰਸ਼ 3442 ਅਤੇ 5178 ਯੂਨੀਅਨ ਦੀ ਅਗਵਾਈ ਹੇਠ

Read More
India International Punjab

ਸਿਡਨੀ ‘ਚ ਕਿਸਾਨੀ ਸੰਘਰਸ਼ ਖ਼ਰਾਬ ਕਰਨ ਵਾਲੇ ਨੌਜਵਾਨ ਨੂੰ ਕੱਲ੍ਹ ਮਿਲੇਗੀ ਸਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿਡਨੀ ਵਿੱਚ ਕਿਸਾਨ ਸੰਘਰਸ਼ ਦੌਰਾਨ ਹਿੰਸਕ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਭਾਰਤੀ ਨੌਜਵਾਨ ਵਿਸ਼ਾਲ ਜੂਡ ਨੇ ਆਪਣੇ ਦੋਸ਼ ਕਬੂਲ ਲਏ ਹਨ। ਉਸ ਉੱਤੇ ਕਿਸਾਨ ਸੰਘਰਸ਼ ਦੌਰਾਨ ਹਿੰਸਕ ਘਟਨਾਵਾਂ ਕਰਨ ਅਤੇ ਸਿੱਖ ਨੌਜਵਾਨਾਂ ਦੀਆਂ ਕਾਰਾਂ ਉੱਤੇ ਨਸਲੀ ਹਮਲਾ ਕਰਨ ਦੇ ਦੋਸ਼ ਲੱਗੇ ਹਨ। ਬੀਜੇਪੀ ਦੇ IT CELL ਨੇ ਵਿਸ਼ਾਲ ਜੂਡ

Read More
India Punjab

ਚਿੱਤਰਕਾਰੀ ਰਾਹੀਂ ਕਿਸਾਨਾਂ ਦਾ ਸਮਰਥਨ ਕਰਨ ਵਾਲੇ ‘ਤੇ ਟਵਿੱਟਰ ਦੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਦੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਸੀ, ਉਦੋਂ ਕਿਸਾਨਾਂ ਦੇ ਬਹੁਤ ਸਾਰੇ ਹਮਾਇਤੀਆਂ ਦੇ ਸੋਸ਼ਲ ਅਕਾਊਂਟ ਭਾਰਤ ਵਿੱਚ ਬੰਦ ਕੀਤੇ ਗਏ ਸਨ। ਉਨ੍ਹਾਂ ਦਾ ਕਸੂਰ ਸਿਰਫ਼ ਇੰਨਾ ਹੀ ਸੀ ਕਿ ਉਹਨਾਂ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਗਈ ਸੀ ਅਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਸੀ। ਕਿਸਾਨ ਮੋਰਚੇ

Read More
India Punjab

ਫਿਰ ਮਹਿੰਗੇ ਹੋਏ ਰਸੋਈ ਗੈਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਇੱਕ ਵਾਰ ਫਿਰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਵਾਧਾ ਕੀਤਾ ਹੈ। 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 75 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਿਲੰਡਰ

Read More
India Punjab

ਕੈਪਟਨ ਦਾ ਖੱਟਰ ਨੂੰ ਉਨ੍ਹਾਂ ਦੇ ਹੀ ਅੰਦਾਜ਼ ‘ਚ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਵਾਲਾਂ ਦਾ ਅੱਜ ਜਵਾਬ ਦੇ ਦਿੱਤਾ ਹੈ। ਕੈਪਟਨ ਨੇ ਖੱਟਰ ਨੂੰ ਫਿਟਕਾਰ ਪਾਉਂਦਿਆਂ ਕਿਹਾ ਕਿ ਤੁਸੀਂ ਜੋ ਆਪਣੇ ਕਿਸਾਨ ਪੱਖੀ ਦਾਅਵਿਆਂ ਨਾਲ ਹਰਿਆਣਾ ਸਰਕਾਰ ਦੀ ਕਿਸਾਨਾਂ ਨਾਲ ਕੀਤੀ ਵਧੀਕੀ ਨੂੰ ਲੁਕਾਉਣ ਦੀ ਕੋਸ਼ਿਸ਼

Read More
Punjab

ਡੀਐੱਸਪੀ ਸੇਖੋਂ ਦੀ ਹੋਈ ਛੁੱਟੀ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਬਰਖ਼ਾਸਤ ਕਰ ਦਿੱਤਾ ਹੈ। ਬਰਖ਼ਾਸਤਗੀ ਤੋਂ ਪਹਿਲਾਂ ਬਲਵਿੰਦਰ ਸਿੰਘ ਸੇਖੋਂ ਨੂੰ ਕੁੱਝ ਵਿਵਾਦਾਂ ਕਾਰਨ ਸਸਪੈਂਡ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੇਖੋਂ ਦਾ ਕੇਸ ਗਿਆ ਸੀ। ਜਾਣਕਾਰੀ ਮੁਤਾਬਕ ਸੇਖੋਂ ਦਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਟਕਰਾਅ ਚੱਲਦਾ ਆ

Read More