ਜਨਾਬ, ਬਦਲੇ-ਬਦਲੇ ਸੇ ਨਜ਼ਰ ਆਤੇ ਹੈਂ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਠੋਰ ਮਨ ਪਿਘਲਣ ਲੱਗਣ ਲੱਗਾ ਹੈ। ਬਾਦਲ ਪਿਛਲੇ ਕਾਫੀ ਸਮੇਂ ਤੋਂ ਬਦਲੇ-ਬਦਲੇ ਨਜ਼ਰ ਆ ਰਹੇ ਹਨ ਪਰ ਉਨ੍ਹਾਂ ਵੱਲੋਂ ਆਪਣੇ ਜਨਮ-ਦਿਨ ਤੋਂ ਕੁੱਝ ਦਿਨ ਪਹਿਲਾਂ ਜਾਰੀ ਕੀਤੀ ਅਪੀਲ ਪੰਜਾਬੀਆਂ ਨੂੰ ਕੀਲ ਸਕਦੀ ਹੈ। ਉਨ੍ਹਾਂ ਨੇ ਅੱਜ ਜਾਰੀ