Punjab

ਕਾਂਗਰਸ ਨੇ ਬਾਗੀ ਵਿਧਾਇਕ ਨੂੰ ਪਾਰਟੀ ਚੋਂ ਕੱਢਿਆ

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈਕਮਾਨ ਨੇ ਬਾਗੀ ਆਗੂਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਕੇਵਲ ਢਿੱਲੋਂ ਤੋਂ ਬਾਅਦ ਹੁਣ ਅਟਾਰੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਤਰਸੇਮ ਸਿੰਘ ਡੀਸੀ ਅਟਾਰੀ ਹਲਕੇ ਤੋਂ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਉਨ੍ਹਾਂ ਨੂੰ ਟਿਕਟ

Read More
India Punjab

ਮੋਦੀ ਪਾਉਣ ਲੱਗਾ ਸੰਤਾਂ-ਮਹੰਤਾਂ ‘ਤੇ ਡੋਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਪ੍ਰਚਾਰ ਦੌਰਾਨ ਸਿੱਖਾਂ ਨਾਲ ਖ਼ਾਸ ਤੇਹ ਦਿਖਾਉਣ ਤੋਂ ਬਾਅਦ ਹੁਣ ਸੰਤਾਂ-ਮਹੰਤਾਂ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਨਰਿੰਦਰ ਮੋਦੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ‘ਤੇ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ

Read More
Khaas Lekh Khalas Tv Special Punjab

ਰੁਜ਼ਗਾਰ ਖੁਣੋਂ ਮੌ ਤ ਦੇ ਗਲੇ ਲੱਗਣ ਲੱਗੇ ਗੱਭਰੂ

– ਕਮਲਜੀਤ ਸਿੰਘ ਬਨਵੈਤ ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੇਰੀਆਂ ਅੱਖਾਂ ਦੇ ਅੱਗਿਉਂ ਹੱਥਾਂ ਵਿੱਚ ਡਿਗਰੀਆਂ ਫੜੇ ਸੜਕਾਂ ਉੱਤੇ ਪ੍ਰਦਰਸ਼ਨ ਕਰਦੇ ਨੌਜਵਾਨ ਘੁੰਮ ਰਹੇ ਹਨ। ਲੇਬਰ ਚੌਂਕ ‘ਤੇ ਰੁਜ਼ਗਾਰ ਲਈ ਠੇਕੇਦਾਰਾਂ ਵੱਲ ਨੂੰ ਭੱਜਦੇ ਨੌਜਵਾਨ ਮੇਰੀਆਂ ਨਜ਼ਰਾਂ ਤੋਂ ਪਰ੍ਹੇ ਨਹੀਂ ਹੁੰਦੇ। ਮੈਂ ਝੰਜੋੜਿਆ ਜਾਂਦਾ ਹਾਂ ਜਦੋਂ ਰੁਜ਼ਗਾਰ ਮੰਗਦੇ ਨੌਜਵਾਨਾਂ ‘ਤੇ ਪੁਲਿਸ ਦੀਆਂ ਵਰ੍ਹਦੀਆਂ ਲਾਠੀਆਂ

Read More
Punjab

ਪੰਜਾਬ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਨਵੇਂ ਹੁਕਮ ਜਾਰੀ

‘ਦ ਖ਼ਾਲਸ ਬਿਊਰੋ : ਸਿੱਖਿਆ ਵਿਭਾਗ ਪੰਜਾਬ ਨੇ ਚੋਣਾਂ ਨੂੰ ਲੈ ਕੇ ਸਮੂਹ ਸਕੂਲ ਮੁਖੀਆਂ ਨੂੰ ਨਵੇਂ ਨਿ ਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਿਖਿਆ ਵਿਭਾਗ ਨੇ ਸਕੂਲ ਮੁਖੀਆ ਨੂੰ ਪੋਲਿੰਗ ਪਾਰਟੀਆਂ ਦੀ ਰਿਹਾਇਸ਼ ਅਤੇ ਖਾਣੇ ਦੇ ਢੁਕਵੇਂ ਬੰਦੋਬਸਤ ਕਰਨ ਲਈ ਕਿਹਾ ਹੈ। ਪੱਤਰ ਵਿੱਚ ਸਕੂਲਾਂ ਨੂੰ ਸ਼ਿੰਗਾਰਨ ਸਮੇਤ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ

Read More
India Punjab

ਚੰਨੀ ਨੇ ਕੇਜਰੀਵਾਲ ਦੇ ਖਿਲਾਫ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ਼ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਲਾਏ ਗੰ ਭੀਰ ਦੋ ਸ਼ਾਂ ਨੇ ਸਿਆਸ ਤ ਭਖਾ ਦਿੱਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ ਹੈ।

Read More
Punjab

ਪੰਜਾਬ ਵਿੱਚ ਅੱਜ ਹੋਵੇਗਾ ਚੋਣ ਪ੍ਰਚਾਰ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ 20 ਫਰਵਰੀ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਰਾਜ ਦੇ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ। ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਅੱਜ ਸ਼ਾਮ 6 ਵਜੇ ਸਮਾਪਤ ਹੋਣ ਜਾ ਰਿਹਾ ਹੈ। ਸੂਬਾ

Read More
Punjab

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਰਨਾਲਾ ਵਿਖੇ ‘ਲੋਕ-ਕਲਿਆਣ’ ਰੈਲੀ

‘ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਦੀ ਦਾਣਾ ਮੰਡੀ ਵਿੱਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨੀ ਤੇ ਆਮ ਜਨਤਾ ਦੇ ਮੁੱਦਿਆਂ ਨੂੰ ਉਭਾਰਨ ਲਈ ਸੂਬਾ ਪੱਧਰੀ ‘ਲੋਕ-ਕਲਿਆਣ’ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਖੇਤੀ ਮਾਡਲ ਨੂੰ ਰੱਦ ਕਰਕੇ ਪੁਰਾਣੀ ਤਰਜ਼ ਦੇ ਫ਼ਸਲੀ ਵੰਨ-ਸੁਵੰਨਤਾ

Read More
Punjab

ਪੰਜਾਬੀ ਬੋਲਣ ਤੋਂ ਸ਼ਰਮਾਉਦੇ ਹਨ ‘ਆਪ’ ਆਗੂ : ਹਰਚਰਨ ਬੈਂਸ

ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ. ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਪੰਜਾਬੀ ਭਾਸ਼ਾਂ ਨੂੰ ਅਹਿਮੀਅਤ ਨਹੀਂ ਦਿੰਦੇ ਇਸ ਕਰਕੇ ਉਹ ਪੰਜਾਬ ਵਿੱਚ ਪੰਜਾਬੀ ਬੋਲਣ ਤੋਂ ਸ਼ਰਮਾਉਦੇ ਹਨ। ਇਸਦੇ ਨਾਲ ਹੀ ਬੈਂਸ ਨੇ ਕੇਜਰੀਵਾਲ ਨੂੰ ਖਾ ਲਿਸਤਾਨ ਦਾ ਸ ਮਰਥਕ

Read More
Punjab

ਕੇਜਰੀਵਾਲ ਖਿਲਾਫ਼ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾ ਇਤ

‘ਦ ਖ਼ਾਲਸ ਬਿਊਰੋ :ਸੰਯੁਕਤ ਸਮਾਜ ਮੋਰਚੇ ਨੇ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੇ ਗਏ ਫਿਰਕੂ ਅਤੇ ਫੁੱਟ-ਪਾਊ ਬਿਆਨ ਲਈ ਚੋਣ ਕਮਿਸ਼ਨ ਪੰਜਾਬ ਨੂੰ ਸ਼ਿ ਕਾਇਤ ਕੀਤੀ ਹੈ। ਇਹ ਬਿਆਨ ਆਪ ਮੁੱਖੀ ਨੇ ਲੁਧਿਆਣਾ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿਤਾ ਸੀ, ਜਿਸ ਤੇ ਸੰਯੁਕਤ ਸਮਾਜ ਮੋਰਚੇ ਨੇ ਸੱਖ ਤ ਇਤ

Read More
Punjab

ਪਟਿਆਲਾ ‘ਚ ਭਗਵੰਤ ਮਾਨ ਨੂੰ ਪ੍ਰਚਾਰ ਕਰਨ ਤੋਂ ਰੋਕਿਆ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚੇਹਰਾ ਭਗਵੰਤ ਮਾਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਟਿਆਲਾ ਵਿਖੇ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਹੈ ਕਿ ਪਟਿਆਲਾ ਪ੍ਰ ਸ਼ਾਸਨ ਨੇ ਉਨ੍ਹਾਂ ਨੂੰ ਧਾ ਰਾ 144 ਦਾ ਹਵਾਲਾ ਦੇ ਕੇ ਪ੍ਰਚਾਰ ਕਰਨ ਤੋਂ ਰੋਕਿਆ ਹੈ।

Read More