India Punjab

ਕਿਸਾਨ ਹੋਏ ਰਾਜ਼ੀ, ਸਰਕਾਰ ਦੀ ਮੰਨ ਲਈ ਆਹ ਗੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੈਪਟਨ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ। ਕਿਸਾਨ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਭਾਅ ‘ਤੇ ਰਾਜ਼ੀ ਹੋ ਗਏ ਹਨ, ਹਾਲਾਂਕਿ ਕਿਸਾਨ 400 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕਰ ਰਹੇ ਸਨ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 50 ਰੁਪਏ ਕੁਇੰਟਲ ਗੰਨੇ ਦੇ ਭਾਅ ਵਿੱਚ ਵਾਧਾ

Read More
Punjab

ਕਪਤਾਨ ਦੀ ਕੁਰਸੀ ਖ਼ਤਰੇ ਵਿੱਚ, ਬਾਗੀ ਧੜੇ ਨੇ ਕਪਤਾਨ ਦੀ ਲੀਡਰਸ਼ਿਪ ‘ਚ ਜਤਾਈ ਬੇਭਰੋਸਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਖ਼ਤਾ ਪਲਟਣ ਦੇ ਆਸਾਰ ਬਣਨ ਲੱਗੇ ਹਨ। ਕਾਂਗਰਸ ਦੇ ਬਾਗੀ ਧੜੇ ਨੇ ਕਪਤਾਨ ਨੂੰ ਕੁਰਸੀ ਤੋਂ ਲਾਹੁਣ ਦੀ ਠਾਣ ਲਈ ਹੈ। ਅਮਰਿੰਦਰ ਸਿੰਘ ਦੇ ਪਿਛਲੀ ਵਾਰ ਮੁੱਖ ਮੰਤਰੀ ਬਣਨ ਵੇਲੇ ਵੀ ਉਨ੍ਹਾਂ ਦੀ ਕੁਰਸੀ ਡੋਲਦੀ ਰਹੀ ਸੀ। ਸਾਬਕਾ ਮੁੱਖ ਮੰਤਰੀ ਰਾਜਿੰਦਰ

Read More
India Punjab

“ਅੰਦਰ ਵੜ੍ਹ ਕੇ ਗਲਤੀ ਕਰਨੀ ਤੇ ਅੰਦਰੇ ਹੀ ਮੁਆਫ਼ੀ ਮੰਗਣੀ, ਅਸੂਲਾਂ ਦੇ ਖ਼ਿਲਾਫ਼”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਕੋਦਰ ਵਿਖੇ ਸਿੱਖ ਅਤੇ ਪੰਥਕ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਕਿਹਾ ਕਿ ਬੇਸ਼ੱਕ ਗੁਰਦਾਸ ਮਾਨ ਨੇ ਮੁਆਫ਼ੀ ਮੰਗ ਲਈ ਹੈ ਪਰ ਸਾਨੂੰ ਆਪਣਾ ਸਟੈਂਡ ਕਾਇਮ ਰੱਖਣਾ ਚਾਹੀਦਾ ਹੈ, ਜੇ ਅਸੀਂ ਹੁਣ ਪਿੱਛੇ ਮੁੜ ਗਏ ਤਾਂ ਹਰ ਵਾਰ ਇਕੱਠ ਕਰਕੇ ਸਾਨੂੰ

Read More
Punjab

ਹੱਥ ਆ ਗਿਆ ਸੁਖਬੀਰ, ਇਸ ਬੀਬੀ ਨੇ ਕੱਢ ‘ਤੀ ਗੰਦੀ ਗਾ ਲ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਆਪਣੀ 100 ਦਿਨ ਦੀ ਪੰਜਾਬ ਯਾਤਰਾ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸ ਕਦਰ ਮਹਿੰਗੀ ਪੈ ਸਕਦੀ ਹੈ, ਇਹ ਸ਼ਾਇਦ ਸੁਖਬੀਰ ਨੇ ਵੀ ਨਹੀਂ ਸੋਚਿਆ ਹੋਣਾ। ਲੋਕ ਪੰਜਾਬ ਦੇ ਵੱਖ ਵੱਖ ਮੁੱਦਿਆਂ ਉੱਤੇ ਸੁਖਬੀਰ ਬਾਦਲ ਨੂੰ ਘੇਰ ਘੇਰ ਕੇ ਭੁਲੇਖੇ ਕੱਢ ਰਹੇ ਹਨ। ਪਰ ਕੱਲ੍ਹ ਜੋ ਮਲੋਟ ਪਹੁੰਚਣ

Read More
India Punjab

ਸਿੱਧੂ ਨੇ ਮੁੜ ਗੰਨਾ ਕਿਸਾਨਾਂ ਲਈ ਕੀਤਾ ‘ਟਵੀਟ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੜ ਗੰਨਾ ਕਾਸ਼ਤਕਾਰਾਂ ਲਈ ਟਵੀਟ ਕੀਤਾ। ਸਿੱਧੂ ਨੇ ਟਵੀਟ ਕਰਕੇ ਲਿਖਿਆ ਕਿ ‘ਗੰਨਾ ਕਾਸ਼ਤਕਾਰਾਂ ਲਈ ਸੂਬੇ ਵੱਲੋਂ ਸੁਝਾਇਆ ਜਾਂਦਾ ਭਾਅ (SAP) 2018 ਤੋਂ ਨਹੀਂ ਵਧਿਆ ਜਦਕਿ ਲਾਗਤ 30 % ਤੱਕ ਵੱਧ ਗਈ ਹੈ। ‘ਪੰਜਾਬ ਮਾਡਲ’ ਦਾ ਮਤਲਬ ਵਾਜਿਬ ਕੀਮਤਾਂ, ਮੁਨਾਫ਼ੇ

Read More
India Punjab

ਗੁਰਦਾਸ ਮਾਨ ਨੇ ਜੋੜੇ ਹੱਥ, ਫੜ੍ਹੇ ਕੰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਗੁਰਦਾਸ ਮਾਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਗੁਰਦਾਸ ਮਾਨ ਨੇ ਕਿਹਾ ਕਿ ਮੈਂ ਕਦੇ ਵੀ ਗੁਰੂ ਜੀ ਦਾ ਅਪਮਾਨ ਨਹੀਂ ਕੀਤਾ ਪਰ ਫਿਰ ਵੀ ਜੇ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਮਾਨ ਨੇ ਕਿਹਾ ਕਿ ਮੈਂ ਲਾਡੀ ਸ਼ਾਹ ਦੀ ਗੁਰੂ ਜੀ

Read More
Punjab

ਮਾਲੀ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਲਗਾਤਾਰ ਜਾਰੀ

‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਲਗਾਤਾਰ ਹਮਲੇ ਜਾਰੀ ਹਨ। ਅੱਜ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਪਾ ਕੇ ਕੈਪਟਨ ‘ਤੇ ਨਿੱਜੀ ਹਮਲਾ ਵੀ ਬੋਲਿਆ ਹੈ। ਨਾਲ ਹੀ ਇਹ ਵੀ ਕਹਿ ਦਿੱਤਾ ਕਿ ਕਾਂਗਰਸ

Read More
India International Punjab

ਅਫ਼ਗਾਨਿਸਤਾਨ ਤੋਂ ਆਏ ਪਾਵਨ ਸਰੂਪ ਹਰਦੀਪ ਪੁਰੀ ਤੇ ਮੁਰਲੀਧਰਨ ਨੇ ਕੀਤੇ ਪ੍ਰਾਪਤ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵਿਦੇਸ਼ੀ ਰਾਜ ਮੰਤਰੀ ਵੀ.ਮੁਰਲੀਧਰਨ ਨੇ ਅਫ਼ਗਾਨਿਸਤਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਏ ਪਾਵਨ ਸਰੂਪ ਪ੍ਰਾਪਤ ਕੀਤੇ। ਹਰਦੀਪ ਪੁਰੀ ਨੇ ਟਵਿੱਟਰ ‘ਤੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਬੁਲ ਤੋਂ ਦਿੱਲੀ ਆਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਪ੍ਰਾਪਤ ਕਰਨ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ

Read More
India Punjab

ਸਿੱਖ ਸੰਗਤ ਲਈ ਕਰਤਾਰਪੁਰ ਲਾਂਘੇ ਨੂੰ ਲੈ ਕੇ ਆਈ ਖੁਸ਼ਖਬਰੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਨੂੰ ਖੋਲ੍ਹਣ ਲਈ ਰਾਹ ਪੱਧਰਾ ਕਰ ਦਿੱਤਾ ਹੈ।ਇਸ ਤੋਂ ਬਾਅਦ ਆਪਣਾ ਬਿਆਨ ਜਾਰੀ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਵੀ ਪਾਕਿਸਤਾਨ ਦੀ ਸਰਕਾਰ ਵਾਂਗ ਵੱਡਾ ਦਿਲ ਦਿਖਾ ਕੇ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।

Read More
Punjab

ਇੰਦਰਾ, ਰਾਜੀਵ, ਸੋਨੀਆ, ਰਾਹੁਲ ਗਾਂਧੀ ‘ਤੇ ਕਿਉਂ ਵਰ੍ਹੇ ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਬਿਕਰਮ ਸਿੰਘ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ ਜੋ ਟਿੱਪਣੀ ਪੀਪੀਸੀਸੀ ਦੇ ਦਫ਼ਤਰ ਵਿੱਚੋਂ ਨਿਕਲ ਆ ਰਹੀਆਂ ਹਨ, ਕੀ ਉਹ ਟਿੱਪਣੀਆਂ ਕਾਂਗਰਸ ਪਾਰਟੀ ਦੀਆਂ ਹਨ। ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ

Read More