ਪਟਿਆਲਾ ਤੋਂ ਬਾਅਦ ਲੁਧਿਆਣਾ ਨੇ ਵੀ ਲਾਹੀ ਅਕਸ਼ੈ ਕੁਮਾਰ ਦੀ “BELLBOTTOM”
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਅਦਾਕਾਰ ਅਕਸ਼ੈ ਕੁਮਾਰ ਦਾ ਵਿਰੋਧ ਲਗਾਤਾਰ ਕੀਤਾ ਜਾ ਰਿਹਾ ਹੈ। ਅਕਸ਼ੈ ਕੁਮਾਰ ਦੀ ਨਵੀਂ ਫਿਲਮ ‘ਬੈੱਲਬਾਟਮ’ ਦਾ ਲੁਧਿਆਣਾ ਵਿੱਚ ਵੀ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਲੁਧਿਆਣਾ ਦੇ ਪਵੀਲੀਅਨ ਮਾਲ ਵਿੱਚ ਅਕਸ਼ੈ ਕੁਮਾਰ ਦੀ ਲੱਗੀ ਫ਼ਿਲਮ ਦਾ ਵਿਰੋਧ ਕਰਨ ਲਈ ਕਿਸਾਨ ਸਮਰਥਕ ਅਤੇ ਨੌਜਵਾਨ ਪਹੁੰਚੇ,