31 ਮਾਰਚ ਤੱਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ
ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਕਾਰਨ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਸਕੂਲ ਹੀ ਖੁੱਲੇ ਰਹਿਣਗੇ। ਇਸ ਸਬੰਧੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ