ਹਾਈਕੋਰਟ ਦੇ ਕਿਹੜੇ ਆਦੇਸ਼ਾਂ ਨੂੰ ਨਹੀਂ ਮੰਨ ਰਿਹਾ ਸਿੱਖਿਆ ਵਿਭਾਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਵਾਈਜ਼ਡ PSTET 2011 ਮੈਰਿਟ ਹੋਲਡਰਜ਼ ਵੱਲੋਂ ਸਿੱਖਿਆ ਵਿਭਾਗ ਦੇ ਖਿਲਾਫ ਮੋਰਚਾ ਖੋਲ੍ਹਿਆ ਗਿਆ ਹੈ। ਇਨ੍ਹਾਂ ਵੱਲੋਂ ਮੁਹਾਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਤਿੰਨ ਦਿਨਾਂ ਤੋਂ ਦਿਨ-ਰਾਤ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਿੱਖਿਆਰ ਵਿਭਾਗ ਵੱਲੋਂ ਇਨ੍ਹਾਂ ਦੀਆਂ