ਸਿੱਧੂ ਨੂੰ ਪਹਿਲਾ ਝਟਕਾ, ਜ਼ਿੰਮੇਵਾਰੀ ਸਾਂਭਣ ਤੋਂ ਪਹਿਲਾਂ ਹੀ ਕਿਸਨੇ ਛੱਡਿਆ ਅਹੁਦਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਲੋਂ ਕੱਲ੍ਹ ਨਿਯੁਕਤ ਕੀਤੇ ਗਏ ਚਾਰ ਸਲਾਹਕਾਰਾਂ ਵਿੱਚੋਂ ਇੱਕ ਨੇ ਆਪਣੇ ਪੈਰ ਪਿੱਛੇ ਖਿੱਚ ਲਏ ਹਨ। ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਪਿੱਛੇ ਉਨ੍ਹਾਂ ਨੇ ਸਿਆਸਤ ਨਾਲ ਦੂਰੀ