ਜੈਪਾਲ ਭੁੱਲਰ ਦੇ ਪੋਸਟ ਮਾਰਟਮ ਲਈ ਹਾਈਕੋਰਟ ਪਹੁੰਚੀ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਸਿਮਰਨਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੂੰ ਜੈਪਾਲ ਸਿੰਘ ਭੁੱਲਰ ਦੇ ਪੋਸਟ ਮਾਰਟਮ ਕਰਵਾਉਣ ਲਈ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਵਿੱਚ ਕਿਹਾ ਕਿ ਜੈਪਾਲ ਦਾ ਪੋਸਟ ਮਾਰਟਮ ਪੰਜਾਬ ਦੇ ਕਿਸੇ ਵੀ ਹਸਪਤਾਲ, ਪੀਜੀਆਈ ਚੰਡੀਗੜ੍ਹ, ਦਿੱਲੀ ਦੇ ਏਮਜ਼ ਵਿੱਚ