ਮੋਦੀ ਦੀਆਂ ਨੀਤੀਆਂ ਅਤੇ ਕਾਰਪੋਰੇਟ ਘਰਾਣੇ ਪੰਜਾਬ ਦੀ ਖੇਤੀ ‘ਤੇ ਨਹੀਂ ਹੋਣ ਦਿਆਂਗੇ ਹਾਵੀ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਅੱਜ ਕਿਸਾਨਾਂ ਦੇ ਨਾਲ ਕੀਤੇ ਗਏ ਧੱਕੇ ਦੀ ਨਿੰਦਾ ਕਰਦਿਆਂ ਕਿਹਾ ਕਿ ‘ਮੋਦੀ ਦੇ ਕਹਿਣ ‘ਤੇ ਖੱਟਰ ਸਰਕਾਰ ਨੇ ਕਿਸਾਨਾਂ ‘ਤੇ ਜੋ ਜ਼ੁਲਮ ਕੀਤਾ ਅਤੇ ਹਰਿਆਣਾ ਦੇ ਕਿਸਾਨਾਂ ਨੇ ਅੱਗੋਂ ਜਿਸ ਬਹਾਦਰੀ