ਅਗਲੇ ਮਹੀਨੇ ਆ ਸਕਦੀ ਕੋਰੋਨਾ ਦੀ ਤੀਜੀ ਲਹਿਰ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਮਹਾਂਮਾਰੀ ਸਬੰਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੀ ਤੀਜੀ ਲਹਿਰ ਸਤੰਬਰ ਵਿੱਚ ਕਿਸੇ ਵੀ ਸਮੇਂ ਆ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਪਹਿਲਾਂ