ਸਿੱਖ ਵਿਆਹਾਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, 17 ਸੂਬਿਆਂ ਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿੱਤਾ ਹੁਕਮ
- by Preet Kaur
- September 18, 2025
- 0 Comments
ਬਿਊਰੋ ਰਿਪੋਰਟ (ਨਵੀਂ ਦਿੱਲੀ, 18 ਸਤੰਬਰ 2025): ਸੁਪਰੀਮ ਕੋਰਟ ਨੇ ਵੀਰਵਾਰ ਨੂੰ 17 ਸੂਬਿਆਂ ਅਤੇ 7 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਕਮ ਦਿੱਤਾ ਹੈ ਕਿ ਉਹ 1909 ਦੇ ਆਨੰਦ ਮੈਰਿਜ ਐਕਟ ਅਧੀਨ ਸਿੱਖ ਵਿਆਹਾਂ (ਆਨੰਦ ਕਾਰਜ) ਦੀ ਰਜਿਸਟ੍ਰੇਸ਼ਨ ਪ੍ਰਣਾਲੀ ਅਗਲੇ 4 ਮਹੀਨਿਆਂ ਵਿੱਚ ਲਾਗੂ ਕਰਨ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ
11 ਭਾਸ਼ਾਵਾਂ ਵਿੱਚ ਰਿਲੀਜ਼ ਹੋਵੇਗੀ ਫ਼ਿਲਮ ‘ਰੌਣਕ’, ਟ੍ਰੇਲਰ ਹੋਇਆ ਰਿਲੀਜ਼
- by Preet Kaur
- September 18, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 18 ਸਤੰਬਰ 2025): ਓਟੀਟੀ ਪਲੇਟਫਾਰਮ KableOne ਅਤੇ Saga Studios ਵੱਲੋਂ ਫ਼ਿਲਮ “ਰੌਣਕ” ਦਾ ਗਲੋਬਲ ਟ੍ਰੇਲਰ ਪ੍ਰੀਮੀਅਰ 17 ਸਤੰਬਰ 2025 ਨੂੰ ਰਿਲੀਜ਼ ਹੋ ਗਿਆ ਹੈ। ਇਹ ਫ਼ਿਲਮ 26 ਸਤੰਬਰ 2025 ਤੋਂ KableOne ’ਤੇ 11 ਗਲੋਬਲ ਭਾਸ਼ਾਵਾਂ, ਅੰਗਰੇਜ਼ੀ, ਹਿੰਦੀ, ਪੰਜਾਬੀ, ਤਾਮਿਲ, ਤੇਲਗੂ, ਮਲਿਆਲਮ, ਚਾਈਨੀਜ਼, ਫ੍ਰੈਂਚ, ਰਸ਼ੀਅਨ, ਸਪੈਨਿਸ਼ ਅਤੇ ਅਰਬੀ ਵਿੱਚ ਸਟ੍ਰੀਮ ਕੀਤੀ ਜਾਵੇਗੀ। ਫ਼ਿਲਮ
ਪ੍ਰਵਾਸੀ ਵੱਲੋਂ ਅਗਵਾ ਕੀਤੀ ਨਾਬਾਲਗ ਲੜਕੀ ਉੱਤਰ ਪ੍ਰਦੇਸ਼ ਤੋਂ ਬਰਾਮਦ
- by Gurpreet Singh
- September 18, 2025
- 0 Comments
ਜਲੰਧਰ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਤੋਂ ਬਰਾਮਦ ਕਰ ਲਿਆ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ। ਜਲੰਧਰ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪਰਵਾਸੀ ਵਿਅਕਤੀ ਨੇ ਜਲੰਧਰ
ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
- by Gurpreet Singh
- September 18, 2025
- 0 Comments
ਜ਼ਿਲਾ ਮੈਜਿਸਟ੍ਰੇਟ ਅੰਮ੍ਰਿਤਸਰ ਅਤੇ DC ਸਾਕਸ਼ੀ ਸਾਹਨੀ ਨੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਪ੍ਰਸ਼ਾਸਕੀ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ, ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਅਸਥਾਈ ਲਾਇਸੈਂਸ ਧਾਰਕਾਂ ਨੂੰ ਹੀ ਪਟਾਕੇ ਵੇਚੇ ਜਾ ਸਕਦੇ ਹਨ ਅਤੇ ਸਿਰਫ਼ ਗਰੀਨ ਪਟਾਕੇ ਹੀ ਵੇਚੇ ਅਤੇ ਚਲਾਏ ਜਾ ਸਕਦੇ
ਚੰਡੀਗੜ੍ਹ ਦੀ ਸੁਖਨਾ ਲੇਕ ਦੇ ਖੋਲ੍ਹੇ ਗਏ ਫਲੱਡ ਗੇਟ
- by Gurpreet Singh
- September 18, 2025
- 0 Comments
ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਖਤਰੇ ਦੀ ਘੰਟੀ ਵੱਜ ਗਈ ਹੈ। ਅੱਜ ਸਵੇਰ ਤੋਂ ਸ਼ਹਿਰ ਵਿੱਚ ਤੇਜ਼ ਮੀਂਹ ਪੈ ਰਿਹਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਝੀਲ ਦਾ ਪਾਣੀ 1162 ਫੁੱਟ ਦੇ ਖਤਰੇ ਦੇ ਨਿਸ਼ਾਨ ਨੇੜੇ ਪਹੁੰਚਣ ਕਾਰਨ
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਲਿਖੀ ਚਿੱਠੀ, ਹੜ੍ਹ ਪ੍ਰਭਾਵਿਤ ਪੰਜਾਬ ਲਈ 20,000 ਕਰੋੜ ਰੁਪਏ ਦੀ ਕੀਤੀ ਮੰਗ
- by Gurpreet Singh
- September 18, 2025
- 0 Comments
ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਜਾਨ-ਮਾਲ ਅਤੇ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ। ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤੁਰੰਤ ਵੱਡੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ 1,600 ਕਰੋੜ ਰੁਪਏ ਨਾਕਾਫੀ ਹਨ ਅਤੇ ਇਹ ਪੰਜਾਬ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਵਾਨਾ, ਬਾਕੀ ਥਾਵਾਂ ਉਤੇ ਬੱਦਲਵਾਈ ਰਹੇਗੀ
- by Gurpreet Singh
- September 18, 2025
- 0 Comments
ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਬੂੰਦਾਬਾਂਦੀ ਜਾਂ ਹਲਕਾ ਮੀਂਹ ਪੈ ਸਕਦਾ ਹੈ। ਇਹ ਮੀਂਹ ਨਮੀ ਵਾਲੀ ਗਰਮੀ ਤੋਂ ਰਾਹਤ ਦੇਵੇਗਾ ਅਤੇ ਮੌਸਮ ਸੁਹਾਵਣਾ ਬਣਾਏਗਾ।
