ਸੰਗਰੂਰ ਕਾਰ ਹਾਦਸੇ ‘ਚ ਪੰਜ ਲੋਕ ਜ਼ਿੰਦਾ ਸੜੇ, ਮੂਕ ਦਰਸ਼ਕ ਬਣੇ ਰਹੇ ਲੋਕ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਦਰਦਨਾਕ ਹਾਦਸਾ ਵਾਪਰਿਆ। ਸੁਨਾਮ ਰੋਡ ‘ਤੇ ਟਰੱਕ ਦੀ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਕਿਸੇ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸੀ। ਇਹ ਹਾਦਸਾ ਸੰਗਰੂਰ ਦੇ ਸੁਨਾਮ ਰੋਡ ‘ਤੇ ਵਾਪਰਿਆ। ਘਟਨਾ