ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ‘ਚ ਜਲਵਾ ਬਖੇਰਨ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੋਕੀਓ ਓਲੰਪਿਕਸ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਹਾਕੀ ਟੀਮ ਨੇ ਬਿਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ ਅਤੇ ਇਸ ਵਿੱਚ ਖ਼ਾਸ ਕਰਕੇ