ਕੇਂਦਰ ਸਰਕਾਰ ਨਾਲ ਹੋਈ ਗੱਲਬਾਤ ‘ਚ ਨਹੀਂ ਨਿਕਲਿਆ ਕੋਈ ਨਤੀਜਾ, ਦੁਬਾਰਾ ਹੋ ਸਕਦੀ ਹੈ ਮੀਟਿੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਹ 6-7 ਘੰਟੇ ਮੀਟਿੰਗ ਹੋਈ। ਲੰਮੇ ਸਮੇਂ ਤੱਕ ਮੀਟਿੰਗ ਚੱਲਣ ਕਾਰਨ ਕਿਸਾਨਾਂ ਨੇ ਇਸ ਮੀਟਿੰਗ ਨੂੰ ਮੈਰਾਥਨ ਮੀਟਿੰਗ ਦਾ ਨਾਂ ਦਿੱਤਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ