ਨਵਜੋਤ ਸਿੱਧੂ ਨੇ ਆਪਣੇ ਟਵੀਟਾਂ ਰਾਹੀਂ ਚੋਣ ਕਮਿਸ਼ਨ ਨੂੰ ਚੋਣਾਂ ਬਾਰੇ ਦਿੱਤੀ ਸਲਾਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੱਛਮੀ ਬੰਗਾਲ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ‘ਤੇ ਚੋਣ ਕਮਿਸ਼ਨ ਨੂੰ ਅਸਿੱਧੇ ਤੌਰ ‘ਤੇ ਨਸੀਹਤ ਦਿੰਦਿਆਂ ਕਿਹਾ ਕਿ, ‘ਚੋਣ ਕਮਿਸ਼ਨ ਨੂੰ ਚੋਣਾਂ ਦੀ ਸੱਚਾਈ ਨੂੰ ਕਾਇਮ ਰੱਖਣਾ ਚਾਹੀਦਾ ਹੈ। ਸਾਡੇ ਲੋਕਤੰਤਰ ਦਾ ਨਿਚੋੜ ਸੁਤੰਤਰ ਅਤੇ ਨਿਰਪੱਖ ਚੋਣਾਂ ਹਨ। ਚੋਣ ਕਮਿਸ਼ਨ ਵੱਲੋਂ ਭਾਰਤ ਦੇ ਲੋਕਤੰਤਰ ਦੀ