ਨਵਜੋਤ ਸਿੱਧੂ ਕੈਪਟਨ ਦੇ ਦਰਬਾਰ ਪਹੁੰਚੇ
‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਖ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਵਿੱਚ ਹਾਜ਼ਰੀ ਲਵਾਉਣੀ ਪਈ ਹੈ। ਦੋਹਾਂ ਨੇਤਾਵਾਂ ਦਰਮਿਆਨ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿੱਚ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਸਮੇਤ ਦੂਜੇ ਵੀ ਆਏ ਹੋਏ ਦੱਸੇ ਜਾਂਦੇ ਹਨ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਕੈਪਟਨ