ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ, 25 ਜੇਲ੍ਹ ਅਧਿਕਾਰੀ ਸਸਪੈਂਡ
ਚੰਡੀਗੜ੍ਹ : ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਜੇਲ੍ਹਾਂ ਵਿੱਚ ਵਧਦੀਆਂ ਸ਼ਿਕਾਇਤਾਂ ਤੋਂ ਬਾਅਦ ਪਰਡੈਂਟਾਂ ਸਮੇਤ 3 ਡਿਪਟੀ ਤੇ 2 ਸਹਾਇਕ 25 ਜੇਲ੍ਹ ਅਧਿਕਾਰੀ ਸਸਪੈਂਡ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਵੱਖ-ਵੱਖ ਜੇਲ੍ਹਾਂ ਵਿਚ ਤਾਇਨਾਤ ਇਹ ਅਧਿਕਾਰੀ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਨਸ਼ੇ ਤੇ ਮੋਬਾਈਲ ਫੋਨ ਪ੍ਰਦਾਨ ਕਰਦੇ ਸਨ।
