ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੇ ਬੀਜ ਦੀ ਸਬਸਿਡੀ ਨੀਤੀ ਨੂੰ ਦਿੱਤੀ ਮਨਜ਼ੂਰੀ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਉੱਤੇ ਕਣਕ ਦਾ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੀ ਕਣਕ ਦੇ ਬੀਜ ਸਬੰਧੀ ਸਬਸਿਡੀ ਨੀਤੀ-2020-21 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ