ਪਟਾਕੇ ਚਲਾਉਣ ਤੋਂ ਪਹਿਲਾਂ ਪੜ੍ਹ ਲਉ ਇਹ ਜਾਣਕਾਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਿਉਹਾਰਾਂ ਦੇ ਸੀਜ਼ਨ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦੀ ਸਮਾਂ ਸਾਰਣੀ ਤੈਅ ਕੀਤੀ ਹੈ। ਨਵੀਂ ਸਮਾਂ ਸਾਰਣੀ ਮੁਤਾਬਕ ਲੋਕ ਹੁਣ ਦੀਵਾਲੀ ਅਤੇ ਗੁਰਪੁਰਬ ‘ਤੇ ਸਿਰਫ 2 ਘੰਟੇ ਹੀ ਗ੍ਰੀਨ ਪਟਾਕੇ ਚਲਾ ਸਕਣਗੇ। ਇਸ ਦੇ ਨਾਲ ਹੀ ਹੋਰ ਤਿਉਹਾਰਾਂ ‘ਤੇ
