ਪੰਜਾਬ ਦੀਆਂ ਖੰਡ ਮਿੱਲਾਂ ਲਈ ਚੰਨੀ ਸਰਕਾਰ ਦਾ ਵੱਡਾ ਫੈਸਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਖੇਤੀ ਸੈਕਟਰ ਨੂੰ ਵੱਡੀ ਰਾਹਤ ਦਿੱਤੀ ਹੈ। ਚੰਨੀ ਨੇ ਗੰਨੇ ਦੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਵਿੱਚ 50 ਰੁਪਏ ਪ੍ਰਤੀ ਕੁਇੰਟਲ ਵਾਧੇ ਦਾ 30 ਫੀਸਦੀ ਹਿੱਸਾ ਪ੍ਰਾਈਵੇਟ ਖੰਡ ਮਿੱਲ ਮਾਲਕ ਜਦਕਿ ਬਾਕੀ 70 ਫ਼ੀਸਦੀ ਸੂਬਾ ਸਰਕਾਰ ਵੱਲੋਂ ਸਹਿਣ ਕਰਨ ਦਾ
