ਕਿਸਾਨਾਂ ਦੇ ਰੋਹ ਅੱਗੇ ਝੁਕੇ ਭਾਜਪਾ ਆਗੂ ਨੇ ਦਿੱਤਾ ਅਸਤੀਫਾ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਉਨ੍ਹਾਂ ਦੇ ਘਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ 13ਵੇਂ ਦਿਨ ਧਰਨਾ ਦਿੱਤਾ ਜਾ ਰਿਹਾ ਸੀ। ਗਿੱਲ