ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਈ ਇੰਗਲਿਸ਼ ਬੂਸਟਰ ਕਲੱਬ ਮੁਹਿੰਮ
‘ਦ ਖ਼ਾਲਸ ਬਿਊਰੋ :- ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਸਿੱਖਿਆ ਵਿਭਾਗ ਨੇ ਇੰਗਲਿਸ਼ ਬੂਸਟਰ ਕਲੱਬ (EBC) ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ ਜਿਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਿੱਚ ਹੋਰ ਤੇਜੀ ਆਉਣ ਦੀ ਸੰਭਾਵਨਾ ਹੈ। ਸਿੱਖਿਆ ਵਿਭਾਗ ਦੇ ਇੱਕ