ਸੜਕ ਕਿਨਾਰੇ ਲਾਸ਼ ਸੁੱਟਣ ਦੇ ਮਾਮਲੇ ‘ਚ ਨਵੇਂ ਖੁਲਾਸੇ, ਸੱਸ ਅਤੇ ਸਹੁਰੇ ਨੇ ਮਿਲ ਕੇ ਕੀਤਾ ਨੂੰਹ ਦਾ ਕਤਲ
ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ 9 ਜੁਲਾਈ ਨੂੰ ਇੱਕ ਭਿਆਨਕ ਘਟਨਾ ਵਾਪਰੀ, ਜਦੋਂ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਔਰਤ ਦੀ ਲਾਸ਼ ਬੋਰੀ ਵਿੱਚ ਪਾ ਕੇ ਡਿਵਾਈਡਰ ‘ਤੇ ਸੁੱਟ ਦਿੱਤੀ। ਇਸ ਮਾਮਲੇ ਵਿੱਚ ਵੱਡੇ ਖੁਲਾਸੇ ਸਾਹਮਣੇ ਆਏ ਹਨ। ਮ੍ਰਿਤਕਾ ਦੀ ਪਛਾਣ ਰੇਸ਼ਮਾ ਵਜੋਂ ਹੋਈ, ਜੋ ਮਹਾਰਾਜ ਨਗਰ ਨੇੜੇ ਸਰਕਟ ਹਾਊਸ ਲੇਨ ਨੰਬਰ 2 ਵਿੱਚ ਕਿਰਾਏ