India Punjab

ਰਾਸ਼ਟਰਪਤੀ ਨੂੰ ਮਿਲਣ ਪਹੁੰਚੇ CM ਮਾਨ, ਰਾਘਵ ਚੱਢਾ ਵੀ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਸੜਕੀ ਮਾਰਗ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਮੁੱਖ ਮੰਤਰੀ ਮਾਨ ਰਾਸ਼ਟਰਪਤੀ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ, ਹਰਭਜਨ ਸਿੰਘ

Read More
India Punjab

5 ਮਈ ਨੂੰ ਰਾਸ਼ਟਰਪਤੀ ਭਵਨ ’ਚ ਹੋਵੇਗਾ ਸਿਆਸੀ ਮੁਕਾਬਲਾ! ਚੱਢਾ ਤੇ CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ (3 ਮਈ, 2026): ਪੰਜਾਬ ਦੀ ਸਿਆਸਤ ਵਿੱਚ ਚੱਲ ਰਹੀ ਖਿੱਚੋਤਾਣ ਹੁਣ ਦੇਸ਼ ਦੇ ਸਰਵਉੱਚ ਅਹੁਦੇ ਤੱਕ ਪਹੁੰਚ ਗਈ ਹੈ। ਆਮ ਆਦਮੀ ਪਾਰਟੀ (AAP) ਛੱਡ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਏ ਸਾਂਸਦ ਰਾਘਵ ਚੱਢਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋਵੇਂ ਹੀ 5 ਮਈ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਵੱਖ-ਵੱਖ ਸਮੇਂ

Read More
Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਅੰਮ੍ਰਿਤਸਰ (3 ਮਈ, 2026): ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਥਕ ਇਕੱਤਰਤਾ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨ ਦਾ ਫੈਸਲਾ ਲਿਆ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਹੈ ਕਿ ਸਪੀਕਰ ਨੂੰ 8 ਮਈ

Read More
Punjab

ਪੰਜਾਬ ਭਾਜਪਾ ਨੇ ਰਾਜਪਾਲ ਨੂੰ ਸੌਪਿਆ ਮੰਗ ਪੱਤਰ! CM ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ (3 ਮਈ, 2026): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਅੱਜ ਪਾਰਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਕਾਨੂੰਨ ਵਿਵਸਥਾ, ਪ੍ਰਸ਼ਾਸਨਿਕ ਦੁਰਵਰਤੋਂ ਅਤੇ ਮੁੱਖ ਮੰਤਰੀ ਦੇ ਵਿਹਾਰ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ। ਮੰਗ ਪੱਤਰ ਦੇ

Read More