ਖੇਤੀ ਕਾਨੂੰਨ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾਇਆ
‘ਦ ਖ਼ਾਲਸ ਬਿਊਰੋ:- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇੱਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ। ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਬੁਲਾਇਆ ਗਿਆ ਸੀ ਪਰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ ਦੋ ਦਿਨ ਦਾ ਕਰ ਦਿੱਤਾ ਗਿਆ ਸੀ। ਅੱਜ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ